ਪਾਕਿਸਤਾਨੀ ਫੌਜ ਦੀ ਗੋਲੀਬਾਰੀ ਵਿੱਚ ਇੱਕ ਭਾਰਤੀ ਜਵਾਨ ਸ਼ਹੀਦ, CM ਮਾਨ ਨੇ ਪ੍ਰਗਟਾਇਆ ਦੁੱਖ
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਆਪਣੇ ਸਿਖਰ ‘ਤੇ ਹੈ। ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਮੰਗਲਵਾਰ-ਬੁੱਧਵਾਰ ਦੇਰ ਰਾਤ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਕੀਤੇ ਗਏ ਹਮਲੇ (ਆਪ੍ਰੇਸ਼ਨ ਸਿੰਦੂਰ) ਤੋਂ ਬਾਅਦ ਐਲਓਸੀ ‘ਤੇ ਗੋਲੀਬਾਰੀ ਤੇਜ਼ ਹੋ ਗਈ। ਜਾਣਕਾਰੀ ਅਨੁਸਾਰ, 7 ਮਈ ਨੂੰ ਪਾਕਿਸਤਾਨੀ ਫੌਜ ਵੱਲੋਂ