ਬਜ਼ੁਰਗਾਂ ਨਾਲ ਧੋਖਾਧੜੀ ਮਾਮਲੇ ਵਿਚ ਭਾਰਤੀ ਵਿਦਿਆਰਥੀ ਨੂੰ 5 ਸਾਲ ਤੋਂ ਵੱਧ ਕੈਦ
ਕੈਲੀਫੋਰਨੀਆ ਵਿੱਚ ਬਜ਼ੁਰਗਾਂ ਨਾਲ 27 ਲੱਖ ਡਾਲਰ ਦੀ ਧੋਖਾਧੜੀ ਦੇ ਮਾਮਲੇ ਵਿੱਚ 20 ਸਾਲਾ ਭਾਰਤੀ ਵਿਦਿਆਰਥੀ ਕਿਸ਼ਨ ਰਜੇਸ਼ ਕੁਮਾਰ ਪਟੇਲ ਨੂੰ 63 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਨਵਸਾਰੀ, ਗੁਜਰਾਤ ਦਾ ਰਹਿਣ ਵਾਲਾ ਪਟੇਲ ਵਿਦਿਆਰਥੀ ਵੀਜ਼ੇ ’ਤੇ ਅਮਰੀਕਾ ਆਇਆ ਸੀ। ਅਦਾਲਤੀ ਦਸਤਾਵੇਜ਼ਾਂ ਅਨੁਸਾਰ, ਉਸ ਨੇ ਸਹਿ-ਸਾਜਿਸ਼ਕਾਰ ਧਰੁੱਵ ਰਾਜੇਸ਼ਭਾਈ ਮੰਗੂਕਿਆ ਅਤੇ ਹੋਰਨਾਂ ਨਾਲ ਮਿਲ