India International

ਵਿਦੇਸ਼ ’ਚ ਪੜ੍ਹਾਈ ਕਰਨੀ ਭਾਰਤੀਆਂ ਲਈ ਬਣੀ ਜਾਨਲੇਵਾ! ਕੈਨੇਡਾ ’ਚ ਹੋ ਰਹੀਆਂ ਸਭ ਤੋਂ ਵੱਧ ਮੌਤਾਂ

ਬਿਉਰੋ ਰਿਪੋਰਟ – ਭਾਰਤੀਆਂ ਦਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੁਣ ਜਾਨਲੇਵਾ ਬਣਦਾ ਜਾ ਰਿਹਾ ਹੈ। ਪਾਰਲੀਮੈਂਟ ਵਿੱਚ ਪੇਸ਼ ਹੋਈ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ 5 ਸਾਲਾਂ ਵਿੱਚ ਵਿਦੇਸ਼ ਵਿੱਚ 633 ਭਾਰਤੀ ਨੌਜਵਾਨਾਂ ਦੀ ਮੌਤ ਹੋਈ ਹੈ, ਇਸ ਵਿੱਚ ਕੈਨੇਡਾ ਪਹਿਲੇ ਨੰਬਰ ’ਤੇ ਹੈ। ਰਿਪੋਰਟ ਵਿੱਚ ਜਿਹੜਾ ਡੇਟਾ ਪੇਸ਼ ਕੀਤਾ ਗਿਆ

Read More
International

ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ ! ਇਕ ਜੁਲਾਈ ਤੋਂ ਲਾਗੂ ਹੋਣਗੇ ਨਵੇਂ ਵੀਜ਼ਾ ਨਿਯਮ

ਆਸਟ੍ਰੇਲੀਆ ‘ਚ ਇਕ ਜੁਲਾਈ 2023 ਤੋਂ ਨਵੇਂ ਵੀਜ਼ਾ ਨਿਯਮ ਲਾਗੂ ਹੋਣ ਜਾ ਰਹੇ ਹਨ। ਨਵੇਂ ਵੀਜਾਂ ਨਿਯਮ ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ ਲੈ ਕੇ ਆਏ ਹਨ। ਆਸਟ੍ਰੇਲੀਆ ਦੇ ਵਿੱਦਿਅਕ ਅਦਾਰਿਆਂ ’ਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀ ਇਸ ਸਾਲ ਇਕ ਜੁਲਾਈ ਤੋਂ ਬਿਨਾਂ ਵੀਜ਼ਾ ਸਪਾਂਸਰ ਅੱਠ ਸਾਲ ਤਕ ਕੰਮ ਲਈ ਬਿਨੈ ਕਰ ਸਕਣਗੇ। ਵਰਕ ਵੀਜ਼ਾ ’ਤੇ ਦੋ

Read More
International

ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ : ਮਿਲੇ ‘ਸਟੇਅ ਆਰਡਰ’

ਕੈਨੇਡਾ ਵਿੱਚ ਜਾਅਲੀ ਦਾਖ਼ਲਾ ਪੱਤਰਾਂ ਦੀ ਵਰਤੋਂ ਕਰ ਕੇ ਵੀਜ਼ਾ ਲੈਣ ਵਾਲੇ ਵਿਦਿਆਰਥੀਆਂ ਨੂੰ ‘ਸਟੇਅ ਆਰਡਰ’ ਪ੍ਰਾਪਤ ਹੋਏ ਹਨ। ਇਸ ਮਾਮਲੇ ਵਿੱਚ ਦੋਸ਼ਾਂ ਹੇਠਾਂ ਘਿਰੇ ਕੁੱਝ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਤੋਂ ਰਾਹਤ ਮਿਲ ਗਈ ਹੈ। ਭਾਰਤ ਵੱਲੋਂ ਕੈਨੇਡੀਅਨ ਅਧਿਕਾਰੀਆਂ ਨੂੰ ਨਿਰਪੱਖ ਅਤੇ ਮਾਨਵਤਾਵਾਦੀ ਪਹੁੰਚ ਅਪਣਾਉਣ ਦੀ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿਉਂਕਿ ਵਿਦਿਆਰਥੀ

Read More
India International

ਆਸਟ੍ਰੇਲੀਆ ਨੇ ਸਟੱਡੀ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ, ਭਾਰਤੀ ਵਿਦਿਆਰਥੀਆਂ ‘ਤੇ ਹੋਵੇਗਾ ਸਿੱਧਾ ਅਸਰ, ਜਾਣੋ

ਆਸਟ੍ਰੇਲੀਆ ਵਿਦਿਆਰਥੀ ਵੀਜ਼ਾ ਦੇ ਨਿਯਮਾਂ ਵਿੱਚ ਸਖ਼ਤੀ ਵਧਾਉਣ ਜਾ ਰਿਹਾ ਹੈ। ਇਸ ਫ਼ੈਸਲੇ ਦਾ ਸਿੱਧਾ ਅਸਰ ਭਾਰਤੀ ਵਿਦਿਆਰਥੀਆਂ ‘ਤੇ ਵੀ ਪਵੇਗਾ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਆਸਟ੍ਰੇਲੀਆ ਦੀਆਂ 5 ਯੂਨੀਵਰਸਿਟੀਆਂ ਨੇ ਵੀ ਭਾਰਤੀ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਸੀ। ਦਰਅਸਲ ਉੱਚ ਸਿੱਖਿਆ ਲਈ ਆਸਟ੍ਰੇਲੀਆ ਵੀ ਪਸੰਦੀਦਾ ਸਥਾਨਾਂ ਵਿੱਚੋਂ ਇੱਕ ਹੈ। ਆਸਟ੍ਰੇਲੀਆ ਵਿਚ ਵੱਡੀ

Read More