ਭਾਰਤੀ ਵਿਦਿਆਰਥੀ ਯੂਕਰੇਨ ਵਿੱਚ ਸੁਚੇਤ ਤੇ ਸੁਰੱਖਿਅਤ ਰਹਿਣ,ਬੇਲੋੜਾ ਜੋਖਮ ਨਾ ਲੈਣ: ਭਾਰਤੀ ਵਿਦੇਸ਼ ਮੰਤਰਾਲਾ
‘ਦ ਖ਼ਾਲਸ ਬਿਊਰੋ : ਭਾਰਤੀ ਵਿਦੇਸ਼ ਮੰਤਰਾਲੇ ਨੇ ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਨਿਕਾਸੀ ਲਈ ਸੁਰੱਖਿਅਤ ਕੋਰੀਡੋਰ ਬਣਾਉਣ ਦੀ ਅਸਫਲਤਾ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਇੱਕ ਵਿਸ਼ੇਸ਼ ਉਡਾਣ ਦੇ ਦਿੱਲੀ ਏਅਰਪੋਰਟ ਪਹੁੰਚਣ ਮਗਰੋਂਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਟਵੀਟ ਜਾਰੀ ਕੀਤਾ ਹੈ । ਜਿਸ ਵਿੱਚ