India International

ਨਿੱਝਰ ਨੂੰ ਕੈਨੇਡਾ ਦੀ ਸੰਸਦ ’ਚ ਸ਼ਰਧਾਂਜਲੀ ਤੋਂ ਬਾਅਦ ਭਾਰਤ ਦਾ ਵੱਡਾ ਐਕਸ਼ਨ! 23 ਜੂਨ ਨੂੰ ਕੈਨੇਡਾ ’ਚ ਰੱਖਿਆ ਵੱਡਾ ਪ੍ਰੋਗਰਾਮ

ਬਿਉਰੋ ਰਿਪੋਰਟ – ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਦੀ ਪਾਰਲੀਮੈਂਟ ਵਿੱਚ ਸ਼ਰਧਾਂਜਲੀ ਦੇਣ ਤੋਂ ਬਾਅਦ ਵੈਨਕੂਵਰ ਵਿੱਚ ਭਾਰਤੀ ਸਫ਼ਾਰਤਖ਼ਾਨੇ ਨੇ ਵੱਡਾ ਐਲਾਨ ਕੀਤਾ ਹੈ। 23 ਜੂਨ ਨੂੰ ਕਨਿਸ਼ਕਾ ਏਅਰ ਇੰਡੀਆ ਬੰਬ ਧਮਾਕੇ ਵਿੱਚ ਮਾਰੇ 329 ਲੋਕਾਂ ਦੀ 39ਵੀਂ ਬਰਸੀ ਨੂੰ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਭਾਰਤੀ ਸਫ਼ਾਰਤਖ਼ਾਨੇ ਨੇ ਆਪਣੇ ਅਧਿਕਾਰਿਕ ਪਲੇਟਫਾਰਮ ‘X’ ‘ਤੇ ਲਿਖਿਆ

Read More