7 ਲੱਖ ਭਾਰਤੀਆਂ ਨੂੰ ਕੈਨੇਡਾ ਛੱਡਣ ਦਾ ਡਰ! ਕੈਨੇਡੀਅਨ ਸੰਸਦ ਵਿੱਚ ਬਿੱਲ ਪੇਸ਼
ਕੈਨੇਡਾ ਵਿੱਚ ਵੀਜ਼ਾ ਕਾਨੂੰਨਾਂ ਵਿੱਚ ਵੱਡੇ ਬਦਲਾਅ ਹੋਣ ਵਾਲੇ ਹਨ, ਜਿਸ ਨਾਲ ਲਗਭਗ 7 ਲੱਖ ਲੋਕਾਂ ਨੂੰ ਵੀਜ਼ਾ ਮਿਆਦ ਪੁੱਗਣ ਤੋਂ ਬਾਅਦ ਦੇਸ਼ ਛੱਡਣ ਲਈ ਮਜਬੂਰ ਕੀਤਾ ਜਾ ਸਕਦਾ ਹੈ। ਇਸ ਨਾਲ ਪੰਜਾਬੀ ਨੌਜਵਾਨਾਂ ਅਤੇ ਵਿਦਿਆਰਥੀਆਂ ‘ਤੇ ਸਭ ਤੋਂ ਵੱਧ ਅਸਰ ਪਵੇਗਾ। ਅਸਥਾਈ ਵੀਜ਼ੇ, ਵਰਕ ਪਰਮਿਟ ਜਾਂ ਸਟੱਡੀ ਵੀਜ਼ੇ ‘ਤੇ ਰਹਿ ਰਹੇ ਭਾਰਤੀਆਂ ਵਿੱਚ ਡਰ
