ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨਾਲ ਭਰਿਆ ਤੀਜਾ ਜਹਾਜ਼ ਅੰਮ੍ਰਿਤਸਰ ਹੋਇਆ ਲੈਂਡ
ਅੰਮ੍ਰਿਤਸਰ : ਕੱਲ੍ਹ ਦੇਰ ਦੇਰ ਰਾਤ ਅਮਰੀਕਾ ਤੋਂ ਡਿਪੋਰਟ ਕੀਤੇ 112 ਹੋਰ ਭਾਰਤੀਆਂ ਨੂੰ ਲੈ ਕੇ ਅਮਰੀਕੀ ਫ਼ੌਜ ਦਾ ਜਹਾਜ਼ ਪਹੁੰਚਿਆ। ਅਮਰੀਕੀ ਹਵਾਈ ਸੈਨਾ ਦੇ ਸੀ-17 ਏ ਗਲੋਬਮਾਸਟਰ ਜਹਾਜ਼ ਵਿੱਚ 112 ਲੋਕ ਪਹੁੰਚ ਚੁੱਕੇ ਹਨ। ਇਨ੍ਹਾਂ ਵਿੱਚ ਹਰਿਆਣਾ ਦੇ 44 ਅਤੇ ਪੰਜਾਬ ਦੇ 31 ਲੋਕ ਸ਼ਾਮਲ ਹਨ। ਲਗਭਗ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ, ਇਹ