ਮਨੁੱਖੀ ਢਾਲ ਬਣ ਰਹੇ ਨੇ ਯੂਕਰੇਨ ‘ਚ ਫਸੇ ਭਾਰਤੀ ?
‘ਦ ਖ਼ਾਲਸ ਬਿਊਰੋ : ਭਾਰਤ ਸਰਕਾਰ ਨੇ ਯੂਕਰੇਨ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਬੰ ਧਕ ਬਣਾਉਣ ਦੇ ਰੂਸ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ। ਰੂਸ ਨੇ ਕਿਹਾ ਸੀ ਕਿ ਯੂਕਰੇਨ ਦੀਆਂ ਹਥਿਆ ਰਬੰਦ ਫੌ ਜਾਂ ਵਿਦਿਆਰਥੀਆਂ ਨੂੰ “ਮਨੁੱਖੀ ਢਾਲ” ਵਜੋਂ ਇਸਤੇਮਾਲ ਕਰ ਰਹੀਆਂ ਹਨ ਅਤੇ “ਉਨ੍ਹਾਂ ਨੂੰ ਰੂਸੀ ਖੇਤਰ ਵਿੱਚ ਪਹੁੰਚਣ ਤੋਂ ਰੋਕਣ ਲਈ ਹਰ