India International

ਸਿੰਧੂ ਜਲ ਸਮਝੌਤਾ- ਪਾਕਿਸਤਾਨ ਨੇ ਭਾਰਤ ਨੂੰ ਭੇਜੇ 4 ਪੱਤਰ, ਪਾਣੀ ਦੀ ਕੀਤੀ ਮੰਗ

ਪਾਕਿਸਤਾਨ ਨੇ ਹੁਣ ਤੱਕ ਸਿੰਧੂ ਜਲ ਸੰਧੀ ਦੀ ਬਹਾਲੀ ਸੰਬੰਧੀ ਭਾਰਤ ਨੂੰ ਚਾਰ ਪੱਤਰ ਭੇਜੇ ਹਨ। ਐਨਡੀਟੀਵੀ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਇਨ੍ਹਾਂ ਚਾਰਾਂ ਵਿੱਚੋਂ ਇੱਕ ਪੱਤਰ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭੇਜਿਆ ਗਿਆ ਸੀ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਸੂਤਰਾਂ ਨੇ ਦੱਸਿਆ ਕਿ ਇਹ ਚਾਰ ਪੱਤਰ ਪਾਕਿਸਤਾਨ ਦੇ ਜਲ ਸਰੋਤ ਮੰਤਰਾਲੇ ਦੇ

Read More