ਨਵੀਂ ਉਦਯੋਗਿਕ ਨੀਤੀ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ, 15 ਸੈਕਟਰਾਂ ਲਈ ਬਣਾਈਆਂ ਕਮੇਟੀਆਂ
ਬਿਊਰੋ ਰਿਪੋਰਟ: ਪੰਜਾਬ ਸਰਕਾਰ ਸੂਬੇ ਵਿੱਚ ਨਵੀਂ ਉਦਯੋਗਿਕ ਨੀਤੀ ਲਿਆਉਣ ਦੀ ਤਿਆਰੀ ਕਰ ਰਹੀ ਹੈ, ਜਿਸ ਵਿੱਚ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ 1 ਅਕਤੂਬਰ ਤੱਕ ਲੋਕਾਂ ਤੋਂ ਸੁਝਾਅ ਮੰਗੇ ਜਾ ਰਹੇ ਹਨ। ਪਹਿਲਾਂ 9 ਸਬ-ਕਮੇਟੀਆਂ ਬਣਾਈਆਂ ਗਈਆਂ ਸਨ ਅਤੇ ਹੁਣ 15 ਨਵੀਆਂ ਕਮੇਟੀਆਂ ਬਣਾਈਆਂ ਗਈਆਂ ਹਨ,