Punjab

ਪੰਜਾਬ ਪੁਲਿਸ ਹੋਈ ਸਖ਼ਤ,ਹੁਣ ਚਾਈਨਾ ਡੋਰ ਵੇਚ ਕੇ ਦਿਖਾਵੋ

ਚੰਡੀਗੜ੍ਹ : ਪੰਜਾਬ ਵਿੱਚ ਚਾਈਨਾ ਡੋਰ ਦੀ ਵਰਤੋਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਜਿਸ ਦੇ ਚਲਦਿਆਂ ਪੰਜਾਬ ਪੁਲਿਸ ਵੱਲੋਂ ਇਕ ਹਫ਼ਤੇ ‘ਚ ਚਾਈਨਾ ਡੋਰ ਦੇ 1503 ਬੰਡਲ ਜ਼ਬਤ ਕੀਤੇ ਗਏ ਹਨ ਤੇ 56 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦੋਂ ਕਿ 19 ਦਸੰਬਰ, 2022 ਤੋਂ ਹੁਣ ਤੱਕ ਡੋਰ ਦੇ ਕੁੱਲ

Read More
Punjab

ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਦੱਸੀਆਂ ਪੰਜਾਬ ਪੁਲਿਸ ਦੀਆਂ ਪ੍ਰਾਪਤੀਆਂ

ਖਾਲਸ ਬਿਊਰੋ:ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਹੈ ਕਿ ਫ਼ਤਹਿਗੜ੍ਹ ਸਾਹਿਬ ਦੀ ਪੁ ਲਿਸ ਨੇ ਕਾਰਵਾਈ ਕਰਦਿਆਂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਇੱਕ ਗੈਰ-ਕਾ ਨੂੰਨੀ ਗੋਦਾਮ ਵਿੱਚ ਛਾਪਾ ਮਾਰਿਆ ਸੀ,ਜਿਸ ਦੌਰਾਨ ਫਾਰਮਾ ਓਪੀਔਡਜ਼ ਦੀਆਂ 7 ਲੱਖ ਤੋਂ ਵੱਧ ਗੋ ਲੀਆਂ,ਕੈ ਪਸੂਲ ਤੇ ਟੀਕੇ ਜ਼ ਬਤ ਕਰਕੇ ਫਾਰਮਾਸਿਊਟੀਕਲ ਡਰੱ ਗ ਕਾਰਟਲ ਦਾ

Read More