36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਕਈਆਂ ਨੂੰ ਡਾਂ ਗਾਂ ਮਾ ਰ ਕੇ ਨੌਕਰੀਓਂ ਕੱਢਿਆ : ਮਜੀਠੀਆ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨੇ ਕੱਸਦਿਆਂ ਕਿਹਾ ਕਿ ਸਿੱਧੂ ਨੇ ਮੰਤਰੀ ਬਣਕੇ ਅਤੇ ਐਮ ਪੀ ਬਣਕੇ ਵੀ ਅੰਮ੍ਰਿਤਸਰ ਦਾ ਕੁੱਝ ਨਹੀਂ ਸਵਾਰਿਆ। ਉਨ੍ਹਾਂ ਨੇ ਕਿਹਾ ਕਿ ਸਿੱਧੂ ਨੇ ਕਦੇ ਵੀ ਲੋਕਾਂ ਦੀ ਸਾਰ