ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲੇ ਵਿੱਚ ਗੁਰਦਾਸ ਮਾਨ ਨੂੰ ਵੱਡੀ ਰਾਹਤ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਇਕ ਮਾਮਲੇ ਵਿੱਚ ਹਾਈਕੋਰਟ ਤੋਂ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੱਡੀ ਰਾਹਤ ਮਿਲੀ ਹੈ।ਕੋਰਟ ਨੇ ਮਾਨ ਦੀ ਅਗਾਊਂ ਜਮਾਨਤ ਦੀ ਅਰਜੀ ਨੂੰ ਮਨਜੂਰ ਕਰ ਲਿਆ ਹੈ ਤੇ ਇਕ ਹਫਤੇ ਵਿੱਚ ਗੁਰਦਾਸ ਮਾਨ ਨੂੰ ਜਾਂਚ ਵਿੱਚ ਸ਼ਾਮਿਲ ਹੋਣ ਦੇ ਹੁਕਮ ਜਾਰੀ ਕੀਤੇ ਹਨ। ਗੁਰਦਾਸ ਮਾਨ