ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ
ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਗੁਰਦੁਆਰਾ ਕਟਾਣਾ ਸਾਹਿਬ ਲੁਧਿਆਣਾ ਵਿੱਚ ਹੋਵੇਗੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਕਾਰਜਕਾਲ ਵਿੱਚ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਪਹਿਲੀ ਵਾਰ ਅੰਮ੍ਰਿਤਸਰ ਤੋਂ ਬਾਹਰ ਹੋ ਰਹੀ ਹੈ। ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ