ਨਵੇਂ ਸਾਲ ਦੇ ਜਸ਼ਨ ਤੋਂ ਪਹਿਲਾਂ ਬੈਂਕਾਕ ਦੇ ਮਸ਼ਹੂਰ ਹੋਟਲ ‘ਚ ਲੱਗੀ ਅੱਗ, 3 ਵਿਦੇਸ਼ੀ ਸੈਲਾਨੀਆਂ ਦੀ ਮੌਤ; ਬਹੁਤ ਸਾਰੇ ਜਲਣ
ਬੈਂਕਾਕ— ਬੈਂਕਾਕ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਖਾਓ ਸਾਨ ਰੋਡ ‘ਤੇ ਸਥਿਤ ਇਕ ਹੋਟਲ ‘ਚ ਅੱਗ ਲੱਗ ਗਈ। ਅੱਗ ਵਿਚ ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਝੁਲਸ ਗਏ। ਥਾਈਲੈਂਡ ਪੁਲਿਸ ਨੇ ਸੋਮਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਪੁਲਿਸ ਕਰਨਲ ਸਾਨੋਂਗ ਸੇਂਗਮਨੀ ਨੇ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ ਅੱਗ ਵਿਚ ਮਰਨ