International

ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀ ਹਫ਼ਤੇ ਵਿੱਚ ਸਿਰਫ਼ ਐਨੇ ਘੰਟੇ ਹੀ ਕੰਮ ਕਰ ਸਕਣਗੇ…

ਕੈਨੇਡਾ ਵਿਚ ਪੜ੍ਹਾਈ ਦੇ ਨਾਲ-ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਹਫਤੇ ‘ਚ ਵੀਹ ਘੰਟਿਆਂ ਤੋਂ ਵੱਧ ਕੰਮ ਕਰ ਸਕਣ ਦੀ ਸਹੂਲਤ ਇਸ 31 ਦਸੰਬਰ 2023 ਨੂੰ ਖਤਮ ਹੋ ਜਾਵੇਗੀ।

Read More
India Punjab

ਭਾਰਤ ਸਰਕਾਰ ਨੂੰ ਝਟਕਾ: ਗੁਰਪਤਵੰਤ ਸਿੰਘ ਪੰਨੂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਤੋਂ ਇਨਕਾਰ

ਅਮਰੀਕਾ ਸਥਿਤ ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਦੇ ਮਾਮਲੇ ਵਿੱਚ ਇੰਟਰਪੋਲ ਨੇ ਇੱਕ ਵਾਰ ਫਿਰ ਭਾਰਤ ਨੂੰ ਕਰਾਰਾ ਝਟਕਾ ਦਿੱਤਾ ਹੈ।

Read More
International

ਅਜ਼ਰਬਾਈਜਾਨ ‘ਚ ਤੁਰਕੀ ਦੇ ਰਾਸ਼ਟਰਪਤੀ ਰੀਚੈਪ ਤੈਅਬ ਅਰਦੋਆਨ ਨੇ ਪੜੀ ਅਜ਼ਾਰੀ-ਇਰਾਨੀ ਕਵਿਤਾ, ਇਰਾਨ ਨੇ ਰਾਜਦੂਤ ਨੂੰ ਕੀਤਾ ਤਲਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇਰਾਨ ਦੇ ਵਿਦੇਸ਼ ਮੰਤਰਾਲੇ ਨੇ ਅਜ਼ਰਬਾਈਜਾਨ ਵਿੱਚ ਤੁਰਕੀ ਦੇ ਰਾਸ਼ਟਰਪਤੀ ਰੀਚੈਪ ਤੈਅਬ ਅਰਦੋਆਨ ਦੀ ਟਿੱਪਣੀ ਨੂੰ ਲੈ ਕੇ ਤੁਰਕੀ ਦੇ ਰਾਜਦੂਤ ਨੂੰ ਤਲਬ ਕੀਤਾ ਹੈ। ਅਰਦੋਆਨ ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਗਏ ਸਨ। ਪਿਛਲੇ ਮਹੀਨੇ ਖਤਮ ਹੋਏ ਯੁੱਧ ਵਿੱਚ ਅਜ਼ਰਬਾਈਜਾਨ ਦੀ ਆਰਮੀਨੀਆ ‘ਤੇ ਜਿੱਤ ਤੋਂ ਬਾਅਦ ਅਰਦੋਆਨ ਅਜ਼ਰਬਾਈਜਾਨ ਸੈਨਾ ਦੀ

Read More
International

ਅਮਰੀਕਾ ‘ਚ ਕੋਰੋਨਾ ਦੇ ਫੈਲਾਅ ‘ਤੇ ਟਰੰਪ ਦਾ ਸ਼ਪੱਸ਼ਟੀਕਰਨ

‘ਦ ਖ਼ਾਲਸ ਬਿਊਰੋ:- ਦੁਨੀਆ ਭਰ ਵਿੱਚ ਕੋਰੋਨਾਵਾਇਰਸ ਤੇਜੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ, ਸਾਰੇ ਮੁਲਕ ਇਸ ਮਹਾਂਮਾਰੀ  ‘ਤੇ ਕਾਬੂ ਪਾਉਣ ਲਈ ਲਗਾਤਾਰ ਜੁੱਟੇ ਹੋਏ ਹਨ। ਸਭ ਤੋਂ ਜਿਆਦਾ ਪ੍ਰਭਾਵਿਤ ਦੇਸ਼ ਇਰਾਨ ਅਤੇ ਅਮਰੀਕਾ ਪਾਏ ਗਏ ਹਨ, ਇਸੇ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਅਮਰੀਕਾ ‘ਚ ਕੋਰੋਨਾ ਦੇ ਫੈਲਾਅ ‘ਤੇ ਸ਼ਪਸ਼ਟੀਕਰਨ ਦਿੰਦਿਆਂ ਕਿਹਾ ਕਿ ਪਿਛਲੇ

Read More
International

ਆਸਟ੍ਰੇਲੀਆ ਦੇ ਇਸ ਇਲਾਕੇ ‘ਚ ਮੁੜ ਤੋਂ ਲਾਕਡਾਊਨ, ਸੰਸਦ ਮੈਂਬਰ ਡੇਨੀਅਲ ਐਂਡਰਿਊ ਨੇ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ:- ਆਸਟ੍ਰੇਲੀਆ ਦੇ ਸੰਸਦ ਮੈਂਬਰ ਡੈਨੀਅਲ ਐਂਡਰਿਊ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਸਟ੍ਰੇਲੀਆ ਪਿਛਲੇ ਕੁੱਝ ਹਫਤਿਆਂ ਤੋਂ ਕੋਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਘੱਟ ਕਰਨ ਵਿੱਚ ਕਾਮਯਾਬ ਹੋ ਰਿਹਾ ਹੈ ਪਰ ਐਪੀਡੈਮੀਓਲੋਜੀਕਲ ਮਾਡਲਿੰਗ ਅਨੁਸਾਰ ਅਜੇ ਵੀ ਕੋਰੋਨਾ ਕੇਸਾਂ ਦੀ ਗਿਣਤੀ ਘੱਟ ਕਰਨ ‘ਚ ਕਈ ਮਹੀਨੇ ਲੱਗ ਸਕਦੇ ਹਨ। ਇਸ ਲਈ ਉਨ੍ਹਾਂ ਨੇ ਖਦਸ਼ਾ ਜ਼ਾਹਿਰ

Read More
Headlines India International Punjab

ਅੱਜ ਦੀਆਂ ਮੁੱਖ ਖ਼ਬਰਾਂ || THE KHALAS TV HEADLINES || 29 ਜੁਲਾਈ, 2020

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਅੱਜ ਦੀਆਂ ਮੁੱਖ ਖ਼ਬਰਾਂ || THE KHALAS TV HEADLINES || 29 ਜੁਲਾਈ, 2020 ਕੱਲ੍ਹ ਤੋਂ ਭਾਰਤ ‘ਚ ਅਨਲਾਕ-2 ਖਤਮ, 1 ਅਗਸਤ ਤੋਂ ਅਨਲਾਕ-3 ਲਾਗੂ, ਕੇਂਦਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼, ਰਾਤ ਦਾ ਕਰਫਿਊ ਹਟਾਇਆ, 5 ਅਗਸਤ ਤੋਂ ਨਵੀਂਆਂ ਸ਼ਰਤਾਂ ਨਾਲ ਜਿੰਮ ਤੇ ਯੋਗਾ ਸੈਂਟਰ ਖੁੱਲਣਗੇ, 31 ਅਗਸਤ ਤੱਕ ਸਕੂਲ, ਕਾਲਜਾਂ

Read More
India

ਚੀਨੀ ਕਾਰਵਾਈਆਂ ਦਾ ਜਵਾਬ ਦੇਣ ਲਈ ਭਾਰਤ ਨੇ ਤੈਨਾਤ ਕੀਤੇ T-90 ਟੈਂਕ, ਚੀਨੀ ਗਤੀਵਿਧੀਆਂ ‘ਤੇ ਰੱਖੀ ਜਾ ਰਹੀ ਹੈ ਨਜ਼ਰ

‘ਦ ਖ਼ਾਲਸ ਬਿਊਰੋ- ਚੀਨੀ ਫੌਜ ਨੂੰ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਸਮੇਤ ਕਈ ਇਲਾਕਿਆਂ ਤੋਂ ਪਿੱਛੇ ਹਟਣ ਲਈ ਮਜ਼ਬੂਰ ਕੀਤਾ ਗਿਆ ਸੀ ਪਰ ਭਾਰਤ ਦੀ ਖੁਫੀਆ ਜਾਣਕਾਰੀ ਇਕੱਠੀ ਕਰਨ ਵਾਲੇ ਸੈਟੇਲਾਈਟ ‘ਐਮੀਸੈਟ’ ਵੱਲੋਂ ਖਿੱਚੀਆਂ ਗਈਆਂ ਤਸਵੀਰਾਂ ਤੋਂ ਇਹ ਖੁਲਾਸਾ ਹੋਇਆ ਹੈ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (PLA) ਤਿੱਬਤ ’ਚ ਅਸਲ ਕੰਟਰੋਲ ਰੇਖਾ ਨੇੜੇ ਤਾਇਨਾਤ

Read More
India International

ਚੀਨ-ਪਾਕਿ ਭਾਰਤ ਨੂੰ ਪਾਣੀ ਦੇ ਰਸਤਿਉਂ ਘੇਰਨ ਦੀ ਕਰ ਰਹੇ ਨੇ ਤਿਆਰੀ

‘ਦ ਖ਼ਾਲਸ ਬਿਊਰੋ- ਇੱਕ ਪਾਸੇ ਭਾਰਤ ਤੇ ਚੀਨ ਵਿਚਾਲੇ ਲੱਦਾਖ ਮਸਲੇ ’ਤੇ ਵਾਰਤਾਲਾਪ ਚੱਲ ਰਹੀ ਹੈ ਪਰ ਦੂਜੇ ਹੀ ਪਾਸੇ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (PLA) ਤਿੱਬਤ ’ਚ ਅਸਲ ਕੰਟਰੋਲ ਰੇਖਾ ਨੇੜੇ ਤਾਇਨਾਤ ਹੈ। ਚੀਨ ਤੇ ਪਾਕਿਸਤਾਨ ਆਉਂਦੇ ਸਿਆਲ ਤੱਕ ਭਾਰਤ ਨੂੰ ਪਾਣੀ ਦੇ ਰਸਤੇ ਦੋਵੇਂ ਪਾਸਿਓਂ ਘੇਰਨ ਦੀਆਂ ਤਿਆਰੀਆਂ ਕਰ ਰਹੇ ਹਨ। ਭਾਰਤ ਦੀ

Read More
International

ਹੁਣ ਚੀਨ ਨੇ ਲਿਆ ਆਸਟਰੇਲੀਆ ਨਾਲ ਪੰਗਾ! ਆਸਟਰੇਲੀਆ ਨੇ ਚੀਨ ਦੇ ਸੈਨਿਕ ਟਿਕਾਣਿਆਂ ‘ਤੇ ਜਤਾਇਆ ਇਤਰਾਜ਼

‘ਦ ਖ਼ਾਲਸ ਬਿਊਰੋ- ਆਸਟਰੇਲੀਆ ਨੇ ਦੱਖਣੀ ਚੀਨ ਸਾਗਰ ‘ਤੇ ਚੀਨ ਦੇ ਅਧਿਕਾਰ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ। ਚੀਨ ਨੇ ਅਜੇ ਤੱਕ ਇਸ ‘ਤੇ ਕੋਈ ਪ੍ਰਤੀਕ੍ਰਿਆ ਨਹੀਂ ਦਿੱਤੀ ਹੈ। ਆਸਟਰੇਲੀਆ ਦਾ ਇਹ ਕਦਮ ਅਜਿਹੇ ਸਮੇਂ ਆਇਆ ਹੈ ਜਦੋਂ ਅਮਰੀਕਾ ਨੇ ਹਾਲ ਹੀ ਵਿੱਚ ਇਸ ਖੇਤਰ ਵਿੱਚ ਚੀਨ ਦੇ ਕੁੱਝ ਕਦਮਾਂ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ

Read More
International

ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਤੋਂ ਵੱਡੀ ਖ਼ਬਰ, ਸਕੂਲਾਂ ਨੂੰ ਵੀ ਜਾਰੀ ਕੀਤੀਆਂ ਹਦਾਇਤਾਂ

‘ਦ ਖ਼ਾਲਸ ਬਿਊਰੋ- ਅਮਰੀਕਾ ਤੋਂ ਵਿਦੇਸ਼ੀ ਵਿਦਿਆਰਥੀਆਂ ਦੇ ਲਈ ਇੱਕ ਮਾੜੀ ਖ਼ਬਰ ਆਈ ਹੈ ਕਿ ਹੁਣ ਨਵੇਂ ਤੇ ਮੌਜੂਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਆਉਂਦੇ ਸਮੈਸਟਰ ਦੌਰਾਨ ਜਿਨ੍ਹਾਂ ਦੇ ਕੋਰਸ ਪੂਰੀ ਤਰ੍ਹਾਂ ਆਨਲਾਈਨ ਹੋਣਗੇ ਉਨ੍ਹਾਂ ਨੂੰ ਅਮਰੀਕਾ ਨਹੀਂ ਆਉਣ ਦਿੱਤਾ ਜਾਵੇਗਾ। ਇਸਦੀ ਜਾਣਕਾਰੀ ਇਮੀਗ੍ਰੇਸ਼ਨ ਤੇ ਕਸਟਮ ਐਨਫੋਰਸਮੈਂਟ (ICE) ਨੇ ਦਿੱਤੀ ਹੈ। ਇਨ੍ਹਾਂ ਹੀ ਨਹੀਂ,ਅਮਰੀਕਾ ਨੇ ਉੱਥੋਂ ਦੇ

Read More