ਕਿਸਾਨਾਂ ਦੇ ਦਿੱਲੀ ਮਾਰਚ ਦਾ ਦੂਜਾ ਦਿਨ: 7 ਜ਼ਿਲ੍ਹਿਆਂ ਵਿੱਚ 2 ਦਿਨ ਵਧੀ ਇੰਟਰਨੈੱਟ ਪਾਬੰਦੀ
ਸ਼ੰਭੂ-ਖਨੌਰੀ ਸਰਹੱਦ ਤੋਂ ਮੁੜ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼
ਸ਼ੰਭੂ-ਖਨੌਰੀ ਸਰਹੱਦ ਤੋਂ ਮੁੜ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼
ਅੰਬਾਲਾ, ਹਿਸਾਰ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ ਅਤੇ ਡੱਬਵਾਲੀ ਸਮੇਤ ਸਿਰਸਾ ਵਿੱਚ ਡੋਂਗਲ ਅਤੇ ਬਲਕ ਐਸਐਮਐਸ 'ਤੇ ਵੀ ਪਾਬੰਦੀ ਰਹੇਗੀ। ਇਹ ਹੁਕਮ 13 ਫਰਵਰੀ ਰਾਤ 11.59 ਵਜੇ ਤੱਕ ਲਾਗੂ ਰਹੇਗਾ।
ਚੰਡੀਗੜ੍ਹ : ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਤੇ ਫਿਰੋਜ਼ਪੁਰ ਵਿੱਚ ਇੰਟਰਨੈਟ ਤੇ SMS ਸੇਵਾਵਾਂ ਚਾਲੂ ਹੋ ਗਈਆਂ ਹਨ। ਜਿਸ ਤੋਂ ਬਾਅਦ ਹੁਣ ਪੂਰੇ ਪੰਜਾਬ ਵਿੱਚ ਇਹ ਸੇਵਾਵਾਂ ਬਹਾਲ ਹੋ ਗਈਆਂ ਹਨ। ਇਸ ਤੋਂ ਪਹਿਲਾਂ ਕੱਲ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਤਾਂ ਇੰਟਰਨੈਟ ਚਾਲੂ ਹੋ ਗਿਆ ਸੀ ਪਰ ਸੂਬੇ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਤੇ ਫਿਰੋਜ਼ਪੁਰ ਵਿੱਚ
‘ਦ ਖ਼ਾਲਸ ਬਿਊਰੋ:- ਜੰਮੂ-ਕਸ਼ਮੀਰ ਦੇ ਦੋ ਜ਼ਿਲ੍ਹਿਆਂ ਵਿੱਚ ਕੱਲ੍ਹ ਰਾਤ 9 ਵਜੇ ਤੋਂ 4G ਇੰਟਰਨੈਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਇਹ ਸੇਵਾ ਗਾਂਦਰਬਲ ਅਤੇ ਉਧਮਪੁਰ ਵਿੱਚ ਅਰੰਭ ਹੋ ਗਈ ਹੈ। ਇਹ ਇੰਟਰਨੈੱਟ ਸੇਵਾ 8 ਸਤੰਬਰ ਤੱਕ ਜਾਰੀ ਰਹੇਗੀ। 4G ਇੰਟਰਨੈਟ ਪੋਸਟਪੇਡ ਸੇਵਾ ਤੋਂ ਸ਼ੁਰੂ ਹੋਵੇਗਾ। ਇਨ੍ਹਾਂ ਦੋਹਾਂ ਜ਼ਿਲ੍ਹਿਆਂ ਨੂੰ ਛੱਡ ਕੇ, ਹੋਰ ਸਾਰੀਆਂ ਥਾਵਾਂ
‘ਦ ਖ਼ਾਲਸ ਬਿਊਰੋ:- ਭਾਰਤ ‘ਚ ਟੈਲੀਕੌਮ ਸੈਕਟਰ ‘ਚ ਇੱਕ ਕਦਮ ਹੋਰ ਵਧਾਉਂਦਿਆਂ 5G ‘ਤੇ ਸਤੰਬਰ ਮਹੀਨੇ ਤੋਂ ਟ੍ਰਾਇਲ ਦੀ ਸ਼ੁਰੂਆਤ ਕਰਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਦੂਰਸੰਚਾਰ ਵਿਭਾਗ ਕੰਪਨੀਆਂ ਨੂੰ ਸਪੈਕਟ੍ਰਮ ਉਪਲੱਬਧ ਕਰਾਉਣ ‘ਤੇ ਵਿਚਾਰ ਕਰ ਰਿਹਾ ਹੈ ਤਾਂ ਕਿ ਇਸ ਦਾ ਟ੍ਰਾਇਲ ਕੀਤਾ ਜਾ ਸਕੇ। ਹਾਲਾਂਕਿ ਸਪੈਕਟ੍ਰਮ ਦੀ ਨਿਲਾਮੀ ਅਜੇ ਨਹੀਂ ਹੋਵੇਗੀ। ਦੂਰਸੰਚਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੰਮੂ-ਕਸ਼ਮੀਰ ਵਿੱਚ 15 ਅਗਸਤ ਤੋਂ ਬਾਅਦ ਸੀਮਤ ਖੇਤਰਾਂ ਵਿੱਚ ਤਜ਼ਰਬੇ ਦੇ ਤੌਰ ’ਤੇ 4 ਜੀ ਇੰਟਰਨੈੱਟ ਸੇਵਾ ਮੁਹੱਈਆ ਕਰਵਾਈ ਜਾਵੇਗੀ। ਇੰਟਰਨੈੱਟ ਬਹਾਲੀ ਦੇ ਮੁੱਦੇ ’ਤੇ ਨਜ਼ਰ ਰੱਖਣ ਵਾਲੀ ਵਿਸ਼ੇਸ਼ ਕਮੇਟੀ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 15 ਅਗਸਤ ਤੋਂ ਬਾਅਦ ਸੀਮਤ ਖੇਤਰਾਂ ਵਿੱਚ 4 ਜੀ ਇੰਟਰਨੈੱਟ ਸੇਵਾ ਮੁਹੱਈਆ ਕਰਵਾਉਣ ਦਾ
‘ਦ ਖ਼ਾਲਸ ਬਿਊਰੋ- ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ ਬਾਰੇ ਅਹਿਮ ਫੈਸਲਾ ਲੈਂਦਿਆਂ ਅੱਜ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਇਰ ਕੀਤਾ ਹੈ। ਇਸ ਹਲਫ਼ਨਾਮੇ ਵਿੱਚ ਜੰਮੂ ਕਸ਼ਮੀਰ ’ਚ ਤੁਰੰਤ ਹੀ 4ਜੀ ਇੰਟਰਨੈੱਟ ਤੇ ਮੋਬਾਈਲ ਸੇਵਾ ਬਹਾਲ ਨਾ ਕਰਨ ਬਾਰੇ ਕਿਹਾ ਗਿਆ ਹੈ। ਇਹ ਫੈਸਲਾ ਇਸ ਸੰਬੰਧੀ ਗਠਿਤ ਵਿਸ਼ੇਸ਼ ਕਮੇਟੀ ਨੇ ਵਾਦੀ ਦੇ ਹਾਲਾਤ ਨੂੰ ਸੰਵੇਦਨਸ਼ੀਲ ਦੱਸਦਿਆਂ ਲਿਆ