ਅਮਰੀਕਾ ਦੀ ਸੰਸਦ ਨੇ ਚੁੱਕਿਆ ਸਿੱਖ ਕੌਮ ਨੂੰ ਖੁਸ਼ੀ ਦੇਣ ਵਾਲਾ ਕਦਮ, ਪੜ੍ਹੋ ਕੀ ਹੈ ਪੂਰਾ ਮਾਮਲਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) : – ਵਿਸਾਖੀ ਦੇ ਤਿਉਹਾਰ ਦੀ ਅਹਿਮੀਅਤ ਨੂੰ ਮਾਨਤਾ ਦੇਣ ਅਤੇ ਇਸ ਨੂੰ ਮਨਾਉਣ ਵਾਲਿਆਂ ਲਈ ਪ੍ਰਤੀਨਿਧ ਸਭਾ ਵਿਚ ਅਮਰੀਕਾ ਦੇ ਇਕ ਸੰਸਦ ਮੈਂਬਰ ਨੇ ਪ੍ਰਸਤਾਵ ਪੇਸ਼ ਕੀਤਾ। ਜਾਣਕਾਰੀ ਅਨੁਸਾਰ ਸੰਸਦ ਮੈਂਬਰ ਜੌਹਨ ਗਾਰਾਮੈਂਡੀ ਨੇ ਸਦਨ ਵਿਚ ਵਿਸਾਖੀ ਪ੍ਰਸਤਾਵ ਨੂੰ ਮੁੜ ਤੋਂ ਪੇਸ਼ ਕਰਦਿਆਂ ਕਿਹਾ ਕਿ ਇਹ ਪ੍ਰਸਤਾਵ ਵਿਸਾਖੀ