Punjab

ਪਟਿਆਲਾ ਕਥਿਤ ਆਡੀਓ ਮਾਮਲੇ ’ਚ ਵੱਡੀ ਅਪਡੇਟ, HC ਨੇ ਕਥਿਤ ਆਡੀਓ ਦੀ ਜਾਂਚ ਚੰਡੀਗੜ੍ਹ ਫੋਰੈਂਸਿਕ ਲੈਬ ‘ਤੋਂ ਕਰਾਉਣ ਦੇ ਦਿੱਤੇ ਆਦੇਸ਼

ਚੰਡੀਗੜ੍ਹ : ਪਟਿਆਲਾ ਪੁਲਿਸ ਦੀ ਕਥਿਤ ਆਡੀਓ ਰਿਕਾਰਡਿੰਗ ਦੀ ਜਾਂਚ ਚੰਡੀਗੜ੍ਹ ਦੀ ਇੱਕ ਲੈਬ ਵੱਲੋਂ ਕੀਤੀ ਜਾਵੇਗੀ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਜਾਂਚ ਦੇ ਹੁਕਮ ਦਿੱਤੇ। ਅਕਾਲੀ ਦਲ ਨੇ ਪੁਲਿਸ ਵੱਲੋਂ ਇਸਨੂੰ ਜਾਅਲੀ ਐਲਾਨਣ ‘ਤੇ ਸਵਾਲ ਉਠਾਏ। ਉਨ੍ਹਾਂ ਨੇ ਉਨ੍ਹਾਂ ਨੂੰ

Read More