ਪੰਜਾਬ ਕਿੰਗਜ਼ ਨੇ ਚੇਨੱਈ ਸੁਪਰ ਕਿੰਗਜ਼ ਨੂੰ 18 ਦੌੜਾਂ ਨਾਲ ਹਰਾਇਆ
ਮੇਜ਼ਬਾਨ ਪੰਜਾਬ ਕਿੰਗਜ਼ ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਮੁਕਾਬਲੇ ਵਿਚ ਚੇਨੱਈ ਸੁਪਰ ਕਿੰਗਜ਼ ਦੀ ਟੀਮ ਨੂੰ 18 ਦੌੜਾਂ ਨਾਲ ਹਰਾ ਦਿੱਤਾ। ਮੁੱਲਾਂਪੁਰ ਵਿੱਚ ਐਤਵਾਰ, 8 ਅਪ੍ਰੈਲ ਨੂੰ ਖੇਡੇ ਗਏ ਇਸ ਮੈਚ ਵਿੱਚ, 24 ਸਾਲਾ ਨੌਜਵਾਨ ਬੱਲੇਬਾਜ਼ ਪ੍ਰਿਯਾਂਸ਼ ਆਰੀਆ ਨੇ ਧਮਾਕੇਦਾਰ ਸੈਂਕੜਾ ਲਗਾ ਕੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਪੰਜਾਬ ਦੀ ਟੀਮ ਪ੍ਰਿਆਂਸ਼