International

ਈਰਾਨ, ਅਮਰੀਕਾ ਤੇ ਇਜਰਾਇਲ ਯੁੱਧ ਦੂਸਰੇ ਮਹੀਨੇ ‘ਚ ਸ਼ਾਮਲ, ਈਰਾਨ ‘ਚ ਹਥਿਆਰਾਂ ਦੇ ਡਿਪੂ ‘ਤੇ ਅਮਰੀਕਾ ਦਾ ਹਵਾਈ ਹਮਲਾ

ਈਰਾਨ-ਅਮਰੀਕਾ-ਇਜ਼ਰਾਈਲ ਯੁੱਧ ਆਪਣੇ ਦੂਜੇ ਮਹੀਨੇ ਵਿੱਚ ਦਾਖਲ ਹੋ ਗਿਆ ਹੈ। ਇਸ ਦੌਰਾਨ ਤਿੰਨਾਂ ਧੜਿਆਂ ਵੱਲੋਂ ਇੱਕ ਦੂਜੇ ਉੱਤੇ ਲਗਾਤਾਰ ਹਮਲੇ ਜਾਰੀ ਹਨ ਅਤੇ ਇਨ੍ਹਾਂ ਵਿਚ ਕਈ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਹਨ। ਟਰੰਪ ਹੋਰਮੁਜ਼ ਨੂੰ ਖੋਲ੍ਹੇ ਬਿਨਾਂ ਜੰਗ ਖਤਮ ਕਰਨ ਲਈ ਤਿਆਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਸਹਿਯੋਗੀਆਂ ਨੂੰ ਦੱਸਿਆ ਹੈ ਕਿ ਉਹ ਈਰਾਨ

Read More
India International

ਅਮਰੀਕਾ-ਇਜ਼ਰਾਈਲ-ਈਰਾਨ ਜੰਗ ਦਾ 27ਵਾਂ ਦਿਨ, ਈਰਾਨ ਨੇ ਭਾਰਤ ਨੂੰ ਹੋਰਮੁਜ਼ ਵਿੱਚੋਂ ਲੰਘਣ ਦੀ ਇਜਾਜ਼ਤ ਦਿੱਤੀ

ਅੱਜ ਅਮਰੀਕਾ-ਇਜ਼ਰਾਈਲ-ਈਰਾਨ ਯੁੱਧ ਦਾ 27ਵਾਂ ਦਿਨ ਹੈ। ਇਸੇ ਦੌਰਾਨ ਈਰਾਨ ਨੇ ਭਾਰਤ ਸਮੇਤ ਪੰਜ ਦੇਸ਼ਾਂ” ਨੂੰ ਹੋਰਮੁਜ਼ ਜਲਡਮਰੂ ਵਿਚੋਂ ਲੰਘਣ ਦੀ ਇਜਾਜ਼ਤ ਦੇ ਦਿੱਤੀ ਹੈ। ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਵੀਰਵਾਰ, 26 ਮਾਰਚ ਨੂੰ ਕਿਹਾ ਕਿ ਭਾਰਤ ਉਨ੍ਹਾਂ ਪੰਜ ਦੋਸਤਾਨਾ ਦੇਸ਼ਾਂ ਵਿੱਚੋਂ ਇੱਕ ਹੈ ਜਿਨ੍ਹਾਂ ਦੇ ਜਹਾਜ਼ਾਂ ਨੂੰ ਹੋਰਮੁਜ਼ ਜਲਡਮਰੂ ਵਿੱਚੋਂ ਲੰਘਣ ਦੀ

Read More
India International

ਭਾਰਤ ਨੇ ਈਰਾਨ ਲਈ ਜਾਰੀ ਕੀਤੀ ਐਡਵਾਈਜ਼ਰੀ, ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਦਿੱਤੀ ਸਲਾਹ

ਈਰਾਨ ਵਿੱਚ ਭਾਰਤੀ ਦੂਤਾਵਾਸ ਨੇ ਸੁਰੱਖਿਆ ਘਟਨਾਵਾਂ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਲਈ ਐਡਵਾਇਜਰੀ ਜਾਰੀ ਕੀਤੀ ਹੈ, ਜਿਸ ਵਿੱਚ ਬੇਲੋੜੀ ਯਾਤਰਾ ਤੋਂ ਬਚਣ ਅਤੇ ਬਦਲਦੀ ਸਥਿਤੀ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ। ਈਰਾਨ ਵਿੱਚ ਮੌਜੂਦ ਭਾਰਤੀਆਂ ਨੂੰ ਵਾਪਸੀ ਲਈ ਹਵਾਈ ਜਾਂ ਜਲ ਮਾਰਗਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ। 13 ਜੂਨ ਨੂੰ ਇਜ਼ਰਾਈਲ

Read More
International

ਇਰਾਨ ਦੀ ਸਿਆਸਤ ‘ਚ ਵੱਡਾ ਉਲਟਫੇਰ! ਹਿਜਾਬ ਵਿਰੋਧੀ ਪਾਰਟੀ ਦੀ ਵੱਡੀ ਜਿੱਤ

ਬਿਉਰੋ ਰਿਪੋਰਟ: ਈਰਾਨ ਵਿੱਚ ਮਸੂਦ ਪਜ਼ਾਸ਼ਕੀਅਨ ਦੇਸ਼ ਦੇ 9ਵੇਂ ਰਾਸ਼ਟਰਪਤੀ ਬਣ ਗਏ ਹਨ। ਉਨ੍ਹਾਂ ਨੇ ਕੱਟੜਪੰਥੀ ਨੇਤਾ ਸਈਦ ਜਲੀਲੀ ਨੂੰ 30 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ। ਈਰਾਨ ‘ਚ ਸ਼ੁੱਕਰਵਾਰ (5 ਜੁਲਾਈ) ਨੂੰ ਦੂਜੇ ਪੜਾਅ ਦੀ ਵੋਟਿੰਗ ਹੋਈ। ਇਸ ‘ਚ ਕਰੀਬ 3 ਕਰੋੜ ਲੋਕਾਂ ਨੇ ਵੋਟਿੰਗ ਕੀਤੀ। ਈਰਾਨ ਦੇ ਸਰਕਾਰੀ ਮੀਡੀਆ IRNA ਦੇ ਅਨੁਸਾਰ, ਪਜ਼ਾਸ਼ਕੀਅਨ

Read More
International

ਉਪ ਰਾਸ਼ਟਰਪਤੀ ਮੁਹੰਮਦ ਮੋਖਬਰ ਹੋਣਗੇ ਈਰਾਨ ਦੇ ਕਾਰਜਕਾਰੀ ਰਾਸ਼ਟਰਪਤੀ

ਹੈਲੀਕਾਪਟਰ ਹਾਦਸੇ ਵਿੱਚ ਈਰਾਨ (Iran) ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਮੌਤ ਹੋ ਗਈ ਹੈ, ਜਿਸ ਤੋਂ ਬਅਦ ਹੁਣ ਦੇਸ਼ ਦੇ ਉਪ ਰਾਸ਼ਟਰਪਤੀ ਮੁਹੰਮਦ ਮੋਖਬਰ ਨੂੰ ਦੇਸ਼ ਦਾ ਕਾਰਜਕਾਰੀ ਰਾਸ਼ਟਰਪਤੀ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਦੇਸ਼ ਦੇ ਵੱਡੇ ਲੀਡਰ ਅਯਾਤੁੱਲਾ ਅਲੀ ਖਮੇਨੀ ਨੇ ਇਸ ਦਾ ਐਲਾਨ ਕੀਤਾ ਹੈ। ਇਸ ਦੌਰਾਨ ਦੇਸ਼ ਵਿੱਚ ਪੰਜ ਦਿਨ ਦੇ ਸੋਗ

Read More
International

ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਕੀਤਾ ਹਮਲਾ, ਇਜ਼ਰਾਈਲ ਨੇ ਕੀਤੀ ਜਵਾਬੀ ਕਾਰਵਾਈ

ਈਰਾਨ (Iran) ਅਤੇ ਇਜ਼ਰਾਈਲ (Israel) ਵਿੱਚ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਦੋਵਾਂ ਵੱਲੋਂ ਇੱਕ ਦੂਜੇ ‘ਤੇ ਹਮਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਈਰਾਨ ਦੇ ਸਮਰਥਨ ਪ੍ਰਾਪਤ ਹਿਜ਼ਬੁੱਲਾ ਨੇ ਸੋਮਵਾਰ ਰਾਤ ਨੂੰ ਇਜ਼ਰਾਈਲ ‘ਤੇ 35 ਰਾਕੇਟ ਨਾਲ ਹਮਲਾ ਕੀਤਾ। ਹਿਜ਼ਬੁੱਲਾ ਮੁਤਾਬਕ ਉਨ੍ਹਾਂ ਨੇ ਇਜ਼ਰਾਈਲ ਦੇ ਆਰਮੀ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਇਆ। ਇਜ਼ਰਾਈਲ ਨੇ ਵੀ

Read More
International

ਇਜ਼ਰਾਈਲ-ਇਰਾਨ ਜੰਗ ਇੱਕ ਕਦਮ ਦੂਰ! ਇਰਾਨ ਨੇ ਇਜ਼ਰਾਈਲ ਦਾ ਜਹਾਜ਼ ‘ਤੇ ਕੀਤਾ ਕਬਜ਼ਾ

ਬਿਉਰੋ ਰਿਪੋਰਟ – ਇਰਾਨ-ਇਜ਼ਰਾਈਲ (IRAN-ISRAEL) ਦੇ ਵਿਚਾਲੇ ਲੜਾਈ ਦਾ ਪਹਿਲਾ ਕਦਮ ਵੱਧ ਚੁੱਕਾ ਹੈ। ਮੀਡੀਆ ਰਿਪੋਰਟ ਦੇ ਮੁਤਾਬਿਕ ਓਮਾਨ ਦੀ ਖਾੜੀ ਵਿੱਚ ਹੋਮੁਜ ਦੇ ਕੋਲ ਭਾਰਤ ਆ ਰਹੇ ਕਾਰਗੋ ਸ਼ਿੱਪ (CARGO SHIP) ਨੂੰ ਇਰਾਨੀ (IRAN) ਫੌਜ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਵਾਸ਼ਿਗਟਨ ਪੋਸਟ ਦੇ ਮੁਤਾਬਿਕ ਕਾਰਗੋ ਸ਼ਿੱਪ ਲੰਦਨ ਬੈਸਟ ਇੱਕ ਕੰਪਨੀ ਦਾ ਹੈ

Read More
International

ਹੁਣ ਪਾਕਿਸਤਾਨ ਨੇ ਈਰਾਨ ‘ਤੇ ਕੀਤਾ ਹਮਲਾ, ਹਵਾਈ ਹਮਲੇ ‘ਚ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਦਾ ਕੀਤਾ ਦਾਅਵਾ

ਪਾਕਿਸਤਾਨੀ ਹਵਾਈ ਸੈਨਾ ਨੇ ਬਲੋਚਿਸਤਾਨ ਸੂਬੇ ਵਿਚ ਲਗਭਗ 20 ਮੀਲ ਦੂਰ ਪੂਰਬੀ ਈਰਾਨ ਦੇ ਸਰਵਾਨ ਸ਼ਹਿਰ ਦੇ ਨੇੜੇ ਇਕ ਬਲੋਚ ਅੱਤਵਾਦੀ ਸਮੂਹ 'ਤੇ ਕਈ ਹਵਾਈ ਹਮਲੇ ਕੀਤੇ ਹਨ।

Read More
International

ਪਾਕਿਸਤਾਨ ‘ਚ ਈਰਾਨ ਦਾ ਹਵਾਈ ਹਮਲਾ: ਪਾਕਿ ਨੇ ਕਿਹਾ- ‘ਮਾਰੇ ਗਏ ਸਾਡੇ ਬੱਚੇ, ਭੁਗਤਣੇ ਪੈਣਗੇ ਗੰਭੀਰ ਨਤੀਜੇ ‘

ਈਰਾਨ ਨੇ ਮੰਗਲਵਾਰ ਰਾਤ ਪਾਕਿਸਤਾਨ ਦੇ ਬਲੋਚਿਸਤਾਨ 'ਚ ਸੁੰਨੀ ਅੱਤਵਾਦੀ ਸੰਗਠਨ 'ਜੈਸ਼-ਅਲ-ਅਦਲ' ਦੇ ਠਿਕਾਣਿਆਂ 'ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ।

Read More