ਮਹਿੰਗਾ ਹੋ ਸਕਕਾ ਹੈ ਪੈਟਰੋਲ ਤੇ ਡੀਜ਼ਲ! ਅਮਰੀਕੀ ਰਾਸ਼ਟਰਪਤੀ ਦੇ ਬਿਆਨ ਕਾਰਨ ਕੱਚੇ ਤੇਲ ਦੀਆਂ ਕੀਮਤਾਂ 5% ਵਧੀਆਂ
ਬਿਉਰੋ ਰਿਪੋਰਟ: ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦੇ ਨਤੀਜੇ ਭਾਰਤ ਵਿੱਚ ਦੇਖਣ ਨੂੰ ਮਿਲ ਸਕਦੇ ਹਨ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ। ਅਜਿਹਾ ਇਸ ਲਈ ਹੋਵੇਗਾ ਕਿਉਂਕਿ ਅਮਰੀਕੀ ਯੋਜਨਾ ਦੀ ਇੱਕ ਭਿਣਕ ਕਰਕੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਧ ਗਈਆਂ ਹਨ। ਜੇ

 
									 
									