ਇਬਰਾਹਿਮ ਰਾਇਸੀ ਦੀ ਮੌਤ ਤੋਂ ਬਾਅਦ ਈਰਾਨ ਵਿੱਚ ਰਾਸ਼ਟਰਪਤੀ ਚੋਣਾਂ ਦਾ ਐਲਾਨ, ਇਸ ਦਿਨ ਚੋਣਾਂ ਹੋਣਗੀਆਂ
ਹੈਲੀਕਾਪਟਰ ਹਾਦਸੇ ‘ਚ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਮੌਤ ਤੋਂ ਬਾਅਦ ਈਰਾਨ ਨੇ ਵੱਡਾ ਐਲਾਨ ਕੀਤਾ ਹੈ। ਈਰਾਨ ਨੇ ਰਈਸੀ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਰਾਸ਼ਟਰਪਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਈਰਾਨ ਵਿਚ 28 ਜੂਨ ਨੂੰ ਰਾਸ਼ਟਰਪਤੀ ਚੋਣਾਂ ਹੋਣਗੀਆਂ। ਈਰਾਨ ਸਰਕਾਰ ਦੀਆਂ ਤਿੰਨ ਸ਼ਾਖਾਵਾਂ ਦੇ ਮੁਖੀਆਂ ਨੇ
