ਸੁਪਰੀਮ ਕੋਰਟ ‘ਚ ਇਕ ਵਿਅਕਤੀ ਨੇ ਚਲਾਈਆਂ ਗੋਲੀਆਂ
ਬਿਉਰੋ ਰਿਪੋਰਟ – ਅੱਜ ਈਰਾਨ ਦੀ ਸੁਪਰੀਮ ਕੋਰਟ ਵਿੱਚ ਇੱਕ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ। ਇਸ ਹਮਲੇ ਵਿੱਚ ਦੋ ਜੱਜਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਬੁਲਾਰੇ ਅਸਗਰ ਜਹਾਂਗੀਰ ਨੇ ਦਾਅਵਾ ਕੀਤਾ ਹੈ ਕਿ ਜੱਜਾਂ ਨੂੰ ਉਨ੍ਹਾਂ ਦੇ ਕਮਰਿਆਂ ਦੇ ਅੰਦਰ ਮਾਰ ਦਿੱਤਾ ਗਿਆ। ਦੋਵੇਂ ਜੱਜ ਰਾਸ਼ਟਰੀ ਸੁਰੱਖਿਆ, ਅੱਤਵਾਦ ਅਤੇ