ਈਰਾਨੀ ਵਿਦੇਸ਼ ਮੰਤਰੀ ਦੀ ਟਰੰਪ ਨੂੰ ਚੇਤਾਵਨੀ, ਕਿਹਾ- ਖਮੇਨੀ ਵਿਰੁੱਧ ਗਲਤ ਭਾਸ਼ਾ ਦੀ ਵਰਤੋਂ ਬੰਦ ਕਰੋ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਖਮੇਨੀ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ। ਅਰਾਘਚੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਟਰੰਪ ਦਾ ਰਵੱਈਆ ਨਾ ਸਿਰਫ਼ ਖਮੇਨੀ ਸਗੋਂ ਉਨ੍ਹਾਂ ਦੇ ਲੱਖਾਂ ਸਮਰਥਕਾਂ ਦਾ ਵੀ ਅਪਮਾਨ ਕਰਦਾ ਹੈ। ਜੇਕਰ ਟਰੰਪ ਈਰਾਨ