India International Punjab Sports

ਦੇਸੀ ਜੁਗਾੜ ਨਾਲ ਮੈਡਲ ਜਿੱਤਣ ਵਾਲੀ ਵੇਟਲਿਫਟਰ ਹਰਜਿੰਦਰ ‘ਤੇ ਲੱਖਾਂ ਦੇ ਇਨਾਮਾਂ ਦੀ ਬਾਰਿਸ਼

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਮਹਿਲਾ ਭਾਰ ਤੋਲਕ ਹਰਜਿੰਦਰ ਕੌਰ ਵੱਲੋਂ ਕਾਂਸੀ ਦਾ ਤਮਗਾ ਜਿੱਤਣ ‘ਤੇ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਮਹਿਲਾ ਭਾਰ ਤੋਲਕ ਹਰਜਿੰਦਰ ਕੌਰ ਨੇ 71 ਕਿਲੋ ਭਾਰ ਰਗ ਵਿੱਚ

Read More