International

ਇੰਗਲੈਂਡ ‘ਚ ਲੱਗੇਗਾ ਸਾਰਾਗੜ੍ਹੀ ਦੇ ਨਾਇਕ ਈਸ਼ਰ ਸਿੰਘ ਦਾ ਕਾਂਸੇ ਦਾ ਬੁੱਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਇੰਗਲੈਡ ਦੇ ਵੈਨਜਫੀਲਡ ਦੇ ਕੌਸਲਰ ਭੁਪਿੰਦਰ ਸਿੰਘ ਦੀਆ ਕੋਸ਼ਿਸ਼ਾਂ ਸਦਕਾ ਸਾਰਾਗੜ੍ਹੀ ਦੀ ਲੜਾਈ ਦੇ ਮੁੱਖ ਨਾਇਕ ਹਵਾਲਦਾਰ ਈਸ਼ਰ ਸਿੰਘ ਦਾ 9 ਫੁੱਟ ਦਾ ਕਾਂਸੇ ਦਾ ਬੁੱਤ ਸਿੱਖ ਫ਼ੌਜੀਆਂ ਦੀ ਬਹਾਦਰੀ ਦੇ ਸਮਾਰਕ ਵਜੋਂ ਇੰਗਲੈਡ ਦੇ ਵੈਨਜ਼ਫੀਲਡ ਵਿੱਚ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ।ਜਿਸ ਸਬੰਧੀ ਸਮਾਗਮ ਉਲੀਕਿਆ ਗਿਆ ਹੈ।

Read More