ਆਈਐਸਆਈ ਅੱਤਵਾਦੀ ਰਿੰਦਾ ਦੇ 3 ਸਾਥੀ ਮੋਹਾਲੀ ਵਿੱਚ ਗ੍ਰਿਫ਼ਤਾਰ
ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਯਾਨੀ ਐਸਐਸਓਸੀ ਮੋਹਾਲੀ ਦੀ ਟੀਮ ਨੇ ਪਾਕਿਸਤਾਨ ਵਿੱਚ ਬੈਠੇ ਆਈਐਸਆਈ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਵਿੱਚ ਦੋ ਦੋਸ਼ੀ ਮਹਾਰਾਸ਼ਟਰ ਦੇ