ਗੌਤਮ ਗੰਭੀਰ ਨੂੰ ISIS ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਨੂੰ ‘ISIS ਕਸ਼ਮੀਰ’ ਦੇ ਨਾਮ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਨੇ ਇਸ ਮਾਮਲੇ ਸਬੰਧੀ ਰਾਜਿੰਦਰ ਨਗਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਹੈਰਾਨ ਕਰਨ ਵਾਲੀ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ, ਇੱਕ ਪੁਲਿਸ ਟੀਮ ਨੇ ਜਾਂਚ