ਗੁਰੀ ਦੀ ਨਗਰੀ ‘ਚ ਇੱਕ ਵਾਰ ਫਿਰ ਹੋਇਆ ਧਮਾਕਾ, ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਚ ਹੋਇਆ ਧਮਾਕਾ
ਅੰਮ੍ਰਿਤਸਰ : ਗੁਰੂ ਨਗਰੀ ਦੀ ਨਗਰੀ ਅੰਮ੍ਰਿਤਸਰ ’ਚ ਇੱਕ ਵਾਰ ਮੁੜ ਧਮਾਕਾ ਹੋਣ ਦੀ ਖ਼ਬਰ ਹੈ। ਧਮਾਕਾ ਅੰਮ੍ਰਿਤਸਰ ਦੇ ਇਸਾਲਾਮਾਬਾਦ ਥਾਣੇ ਵਿੱਚ ਹੋਇਆ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉੱਥੇ ਹੀ ਥਾਣਾ ਇਸਲਾਮਾਬਾਦ ਦੇ ਪੁਲਿਸ ਅਧਿਕਾਰੀ ਜਸਬੀਰ ਸਿੰਘ ਨੇ ਕਿਹਾ ਕਿ ਆਵਾਜ਼ ਅਸੀਂ ਵੀ