ਇਜ਼ਰਾਈਲ 60 ਦਿਨਾਂ ਦੀ ਜੰਗਬੰਦੀ ਲਈ ਸਹਿਮਤ – ਡੋਨਾਲਡ ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇਜ਼ਰਾਈਲ ਗਾਜ਼ਾ ਵਿੱਚ 60 ਦਿਨਾਂ ਦੀ ਜੰਗਬੰਦੀ ਲਈ ਜ਼ਰੂਰੀ ਸ਼ਰਤਾਂ ’ਤੇ ਸਹਿਮਤ ਹੋ ਗਿਆ ਹੈ। ਟਰੰਪ ਨੇ ਟਰੂਥ ਸੋਸ਼ਲ ’ਤੇ ਲਿਖਿਆ ਕਿ ਉਹ ਸਾਰੀਆਂ ਧਿਰਾਂ ਨਾਲ ਮਿਲ ਕੇ ਯੁੱਧ ਖਤਮ ਕਰਨ ਲਈ ਕੰਮ ਕਰ ਰਹੇ ਹਨ, ਪਰ ਸ਼ਰਤਾਂ ਦਾ ਵੇਰਵਾ ਨਹੀਂ ਦਿੱਤਾ। ਉਨ੍ਹਾਂ ਮੁਤਾਬਕ, ਕਤਰ ਅਤੇ ਮਿਸਰ ਨੇ