International

ਗਾਜ਼ਾ ‘ਤੇ ਇਜ਼ਰਾਇਲੀ ਹਵਾਈ ਹਮਲੇ ‘ਚ ਮੇਅਰ ਸਮੇਤ 22 ਦੀ ਮੌਤ

ਗਾਜ਼ਾ ‘ਤੇ ਇਜ਼ਰਾਈਲ ਦੇ ਹਵਾਈ ਹਮਲਿਆਂ ‘ਚ ਘੱਟੋ-ਘੱਟ 22 ਫਲਸਤੀਨੀਆਂ ਦੀ ਮੌਤ ਹੋ ਗਈ ਹੈ। ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈਡੀਐਫ) ਅਤੇ ਹਮਾਸ ਨੇ ਕਿਹਾ ਹੈ ਕਿ ਇਨ੍ਹਾਂ 22 ਵਿੱਚੋਂ ਇੱਕ ਮੱਧ ਗਾਜ਼ਾ ਵਿੱਚ ਸਥਿਤ ਦੀਰ ਅਲ-ਬਲਾਹ ਸ਼ਹਿਰ ਦਾ ਮੇਅਰ ਹੈ। ਇੱਥੇ 13 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਡਾਕਟਰਾਂ ਦਾ ਕਹਿਣਾ ਹੈ ਕਿ ਦਸ ਲੋਕ

Read More
International

ਨਮਾਜ਼ ਅਦਾ ਕਰ ਰਹੇ ਫਲਸਤੀਨੀਆਂ ’ਤੇ ਇਜ਼ਰਾਈ ਨੇ ਦਾਗ਼ੇ ਰਾਕੇਟ! 100 ਦੀ ਮੌਤ, ਸਕੂਲ ’ਤੇ ਕੀਤਾ ਹਮਲਾ

ਬਿਉਰੋ ਰਿਪੋਰਟ: ਗਾਜ਼ਾ ਦੇ ਦਾਰਾਜ ਜ਼ਿਲ੍ਹੇ ਦੇ ਇੱਕ ਸਕੂਲ ’ਤੇ ਇਜ਼ਰਾਈਲ ਵੱਲੋਂ ਸ਼ਨੀਵਾਰ ਸਵੇਰੇ ਹਮਲਾ ਕੀਤਾ ਗਿਆ, ਜਿਸ ਵਿੱਚ 100 ਤੋਂ ਵੱਧ ਲੋਕ ਮਾਰੇ ਗਏ। ਅਲ ਜਜ਼ੀਰਾ ਦੀ ਰਿਪੋਰਟ ਮੁਤਾਬਕ ਮਰਨ ਵਾਲਿਆਂ ਵਿੱਚ ਔਰਤਾਂ, ਬੱਚੇ ਅਤੇ ਬਜ਼ੁਰਗ ਵੀ ਸ਼ਾਮਲ ਹਨ। ਇਸ ਸਕੂਲ ਵਿੱਚ ਕਈ ਲੋਕਾਂ ਨੇ ਸ਼ਰਨ ਲਈ ਹੋਈ ਸੀ। ਇਹ ਹਮਲਾ ਸਵੇਰ ਦੀ ਨਮਾਜ਼

Read More
International

ਲੇਬਨਾਨ ‘ਤੇ ਇਜ਼ਰਾਈਲ ਦਾ ਹਵਾਈ ਹਮਲਾ, 3 ਦੀ ਮੌਤ

ਇਜ਼ਰਾਈਲ ਨੇ ਮੰਗਲਵਾਰ ਨੂੰ ਲੇਬਨਾਨ ਦੀ ਰਾਜਧਾਨੀ ਬੇਰੂਤ ‘ਤੇ ਜਵਾਬੀ ਹਵਾਈ ਹਮਲਾ ਕੀਤਾ। ਇਸ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 74 ਲੋਕ ਜ਼ਖਮੀ ਹੋ ਗਏ। ਇਜ਼ਰਾਇਲੀ ਫੌਜ ਦਾ ਦਾਅਵਾ ਹੈ ਕਿ ਈਰਾਨ ਪੱਖੀ ਅੱਤਵਾਦੀ ਸੰਗਠਨ ਹਿਜ਼ਬੁੱਲਾ ਦੇ ਇੱਕ ਅੱਤਵਾਦੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮਾਰਿਆ ਗਿਆ ਅੱਤਵਾਦੀ ਹਿਜ਼ਬੁੱਲਾ

Read More
International

ਗਾਜ਼ਾ ਦੇ ਸਕੂਲ ‘ਤੇ ਇਜ਼ਰਾਈਲ ਦਾ ਹਵਾਈ ਹਮਲਾ,16 ਦੀ ਮੌਤ, 75 ਤੋਂ ਵੱਧ ਜ਼ਖਮੀ

ਇਜ਼ਾਰਾਈਲ ਅਤੇ ਫਲਸਤੀਨ ਵਿਚਾਲੇ ਜੰਗ ਲਗਾਤਾਰ ਚੱਲ ਰਹੀ ਹੈ। ਇਜ਼ਰਾਈਲ ਲਗਾਤਾਰ ਫਲਸਤੀਨ ਦੇ ਗਾਜ਼ਾ ‘ਤੇ ਹਵਾਈ ਹਮਲੇ ਕਰ ਰਿਹਾ ਹੈ। ਇਸੇ ਦੌਰਾਨ ਇਜ਼ਰਾਈਲੀ ਫੌਜ ਨੇ ਸ਼ਨੀਵਾਰ ਨੂੰ ਗਾਜ਼ਾ ਦੇ ਇਕ ਸਕੂਲ ‘ਤੇ ਹਵਾਈ ਹਮਲਾ ਕੀਤਾ ਜਿਸ ਵਿੱਚ 16 ਲੋਕਾਂ ਦੀ ਮੌਤ ਹੋ ਗਈ ਅਤੇ 75 ਤੋਂ ਵੱਧ ਜ਼ਖਮੀ ਹੋ ਗਏ। ਅਲ ਜਜ਼ੀਰਾ ਮੁਤਾਬਕ ਇਹ ਸਕੂਲ

Read More