ਇਜ਼ਰਾਈਲ ਅਤੇ ਹਿਜ਼ਬੁੱਲਾ ਦਰਮਿਆਨ ਜੰਗਬੰਦੀ ਤੋਂ ਬਾਅਦ ਘਰਾਂ ਨੂੰ ਪਰਤੇ ਲੋਕ
ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਜੰਗਬੰਦੀ ਸਮਝੌਤਾ ਲਾਗੂ ਹੋਣ ਤੋਂ ਬਾਅਦ ਲੋਕ ਆਪਣੇ ਘਰਾਂ ਨੂੰ ਪਰਤਣ ਲੱਗੇ ਹਨ। ਇਸ ਸਮਝੌਤੇ ਦਾ ਐਲਾਨ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕੀਤਾ ਸੀ ਅਤੇ ਇਹ ਬੁੱਧਵਾਰ ਤੋਂ ਲਾਗੂ ਹੋ ਗਿਆ ਹੈ। ਪਰ ਇਜ਼ਰਾਈਲੀ ਫੌਜ ਨੇ ਕੁਝ ਖੇਤਰਾਂ ਵਿੱਚ ਆਪਣੇ ਨਾਗਰਿਕਾਂ ਦੀ ਵਾਪਸੀ ਲਈ ਹਰੀ ਝੰਡੀ ਨਹੀਂ ਦਿੱਤੀ ਹੈ। ਦੱਖਣੀ ਲੇਬਨਾਨ