International

ਇਜ਼ਰਾਇਲ ਨੇ ਸੈਲਾਨੀਆਂ ਲਈ ਬੰਦ ਕੀਤੇ ਆਪਣੇ ਬਾਰਡਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇਜ਼ਰਾਇਲ ਨੇ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ (Omicron) ਦੇ ਮੱਦੇਨਜ਼ਰ ਸੈਲਾਨੀਆਂ ਲਈ ਆਪਣੇ ਸਾਰੇ ਬਾਰਡਰ ਬੰਦ ਕਰ ਦਿੱਤੇ ਹਨ। ਤੁਹਾਨੂੰ ਦੱਸ ਦਈਏ ਕਿ ਵਿਸ਼ਵ ਸਿਹਤ ਸੰਸਥਾ ਨੇ ਕੋਰੋਨਾ ਵਾਇਰਸ ਦੇ ਇੱਕ ਨਵੇਂ ਵੇਰੀਐਂਟ ਨੂੰ ਲੈ ਕੇ ਚਿੰਤਾ ਜਾਹਿਰ ਕੀਤੀ ਹੈ। WHO ਨੇ ਇਸ ਵੇਰੀਐਂਟ ਨੂੰ ਓਮੀਕਰੋਨ ਦਾ ਨਾਂ ਦਿੱਤਾ

Read More