ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਕੀਤਾ ਹਮਲਾ, ਇਜ਼ਰਾਈਲ ਨੇ ਕੀਤੀ ਜਵਾਬੀ ਕਾਰਵਾਈ
ਈਰਾਨ (Iran) ਅਤੇ ਇਜ਼ਰਾਈਲ (Israel) ਵਿੱਚ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਦੋਵਾਂ ਵੱਲੋਂ ਇੱਕ ਦੂਜੇ ‘ਤੇ ਹਮਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਈਰਾਨ ਦੇ ਸਮਰਥਨ ਪ੍ਰਾਪਤ ਹਿਜ਼ਬੁੱਲਾ ਨੇ ਸੋਮਵਾਰ ਰਾਤ ਨੂੰ ਇਜ਼ਰਾਈਲ ‘ਤੇ 35 ਰਾਕੇਟ ਨਾਲ ਹਮਲਾ ਕੀਤਾ। ਹਿਜ਼ਬੁੱਲਾ ਮੁਤਾਬਕ ਉਨ੍ਹਾਂ ਨੇ ਇਜ਼ਰਾਈਲ ਦੇ ਆਰਮੀ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਇਆ। ਇਜ਼ਰਾਈਲ ਨੇ ਵੀ