ਗਾਜ਼ਾ ‘ਚ ਇਜ਼ਰਾਈਲ ਦੇ ਹਮਲੇ ਵਿੱਚ ਘੱਟੋ-ਘੱਟ 81 ਲੋਕਾਂ ਦੀ ਮੌਤ ਅਤੇ 400 ਜ਼ਖਮੀ
ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਦੇ ਅਨੁਸਾਰ, ਇਜ਼ਰਾਈਲੀ ਹਵਾਈ ਹਮਲਿਆਂ ਵਿੱਚ ਗਾਜ਼ਾ ਵਿੱਚ ਘੱਟੋ-ਘੱਟ 81 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 400 ਲੋਕ ਜ਼ਖਮੀ ਹੋਏ ਹਨ। ਅਲ-ਸ਼ਿਫਾ ਹਸਪਤਾਲ ਦੇ ਸਟਾਫ ਅਤੇ ਚਸ਼ਮਦੀਦਾਂ ਨੇ ਕਿਹਾ ਕਿ ਗਾਜ਼ਾ ਸ਼ਹਿਰ ਦੇ ਸਟੇਡੀਅਮ ਨੇੜੇ ਹੋਏ ਹਮਲੇ ਵਿੱਚ ਇੱਕ ਬੱਚੇ ਸਮੇਤ 11 ਲੋਕਾਂ ਦੀ