ਹਮਾਸ ਨੇ ਸਾਰੇ 20 ਇਜ਼ਰਾਈਲੀ ਬੰਧਕਾਂ ਨੂੰ ਕੀਤਾ ਰਿਹਾਅ
ਇਜ਼ਰਾਈਲ ਨਾਲ ਹੋਏ ਜੰਗਬੰਦੀ ਸਮਝੌਤੇ ਤਹਿਤ ਹਮਾਸ ਨੇ ਸੋਮਵਾਰ ਨੂੰ ਸੱਤ ਬੰਧਕਾਂ ਨੂੰ ਰੈੱਡ ਕਰਾਸ ਹਵਾਲੇ ਕਰ ਦਿੱਤਾ। ਹਾਲਾਂਕਿ ਇਨ੍ਹਾਂ ਬੰਧਕਾਂ ਦੀ ਸਿਹਤ ਬਾਰੇ ਫੌਰੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਹਮਾਸ ਨੇ ਕਿਹਾ ਹੈ ਕਿ ਉਹ ਇਜ਼ਰਾਈਲ ਵੱਲੋਂ ਕੈਦ ਕੀਤੇ 1,900 ਤੋਂ ਵੱਧ ਫਲਸਤੀਨੀ ਕੈਦੀਆਂ ਦੀ ਰਿਹਾਈ ਬਦਲੇ 20 ਜ਼ਿਊਂਦੇ ਬੰਧਕਾਂ ਨੂੰ ਰਿਹਾਅ ਕਰੇਗਾ।

 
									 
									