ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਗਾਜ਼ਾ ਵਿੱਚ ਦੁਬਾਰਾ ਜੰਗ ਸ਼ੁਰੂ ਕਰਨ ਦੀ ਦਿੱਤੀ ਧਮਕੀ
ਇਜ਼ਰਾਈਲੀ ਬੰਧਕਾਂ ਦੀ ਰਿਹਾਈ ਰੋਕਣ ਦੇ ਹਮਾਸ ਦੇ ਐਲਾਨ ‘ਤੇ ਅਮਰੀਕੀ ਰਾਸ਼ਟਰਪਤੀ ਟਰੰਪ ਦੀ ਚੇਤਾਵਨੀ ਤੋਂ ਬਾਅਦ, ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਬੀਬੀਸੀ ਨਿਊਜ਼ ਦੇ ਮੁਤਾਬਿਕ ਨੇਤਨਯਾਹੂ ਨੇ ਕਿਹਾ, “ਜੇ ਹਮਾਸ ਸਾਡੇ ਬੰਧਕਾਂ ਨੂੰ ਸ਼ਨੀਵਾਰ ਦੁਪਹਿਰ ਤੱਕ ਰਿਹਾਅ ਨਹੀਂ ਕਰਦਾ, ਤਾਂ ਅਸੀਂ ਗਾਜ਼ਾ ਵਿੱਚ ਜੰਗਬੰਦੀ ਖਤਮ ਕਰ ਦੇਵਾਂਗੇ ਅਤੇ ਦੁਬਾਰਾ