ਇਜ਼ਰਾਈਲ ਦਾ ਲੇਬਨਾਨ ‘ਤੇ ਹਵਾਈ ਹਮਲਾ
ਲੇਬਨਾਨ ਤੋਂ ਇਜ਼ਰਾਈਲ ‘ਤੇ ਕੁਝ ਰਾਕੇਟ ਦਾਗੇ ਜਾਣ ਤੋਂ ਬਾਅਦ ਇਜ਼ਰਾਈਲ ਨੇ ਲੇਬਨਾਨ ‘ਤੇ ਕਈ ਹਵਾਈ ਹਮਲੇ ਕੀਤੇ ਹਨ। ਇਜ਼ਰਾਈਲੀ ਫੌਜ ਨੇ ਕਿਹਾ ਹੈ ਕਿ ਉਸਨੇ ਦੱਖਣੀ ਲੇਬਨਾਨ ਵਿੱਚ ਦਰਜਨਾਂ ਰਾਕੇਟ ਲਾਂਚਰਾਂ ਅਤੇ ਈਰਾਨ ਸਮਰਥਿਤ ਹਿਜ਼ਬੁੱਲਾ ਦੇ ਇੱਕ ਕਮਾਂਡ ਸੈਂਟਰ ਨੂੰ ਨਿਸ਼ਾਨਾ ਬਣਾਇਆ ਹੈ। ਲੇਬਨਾਨ ਦੇ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਇਜ਼ਰਾਈਲੀ ਹਮਲਿਆਂ ਵਿੱਚ