Punjab

ਆਪਣੇ ਹੀ ਸੂਬੇ ‘ਚ ਪੰਜਾਬੀ ਆਪਣੀ ਭਾਸ਼ਾ ਤੋਂ ਹੋ ਰਹੇ ਨੇ ਵਾਂਝੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਦੇ ਬਹੁਤ ਸਾਰੇ ਫੈਸਲਿਆਂ ਉੱਤੇ ਲੋਕਾਂ ਵੱਲੋਂ ਲਗਾਤਾਰ ਨੁਕਤਾਚੀਨੀ ਕੀਤੀ ਜਾ ਰਹੀ ਹੈ। ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਨਾਇਬ ਤਹਿਸੀਲਦਾਰ ਦਾ ਪੇਪਰ ਸਿਰਫ਼ ਅੰਗਰੇਜ਼ੀ ਭਾਸ਼ਾ ਵਿੱਚ ਕਰਵਾਉਣ ਦਾ ਵਿਰੋਧ ਕੀਤਾ ਹੈ। ਸਭਾ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਜਾਬੀ ਲੇਖਕ ਹਰਮੀਤ ਵਿਦਿਆਰਥੀ ਨੇ

Read More