ਸਿੱਖ ਆਪਣੀ ਧਰਤੀ ‘ਤੇ ਮੁੜ ਹੋਏ ਬੇਗਾਨੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਕੌਮੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸਿੱਖਾਂ ਨੂੰ ਬੇਗਾਨੇਪਨ ਦਾ ਅਹਿਸਾਸ ਕਰਾਉਣ ਦੀਆਂ ਖ਼ਬਰਾਂ ਤਾਂ ਸੁਣਨ ਨੂੰ ਮਿਲੀਆਂ ਹਨ ਪਰ ਅੱਜ ਸਿੱਖਾਂ ਦੇ ਆਪਣੇ ਸੂਬੇ ਪੰਜਾਬ ਦੇ ਜ਼ਿਲ੍ਹਾ ਬਠਿੰਡੇ ਵਿੱਚ ਸਿੱਖ ਵਿਦਿਆਰਥੀਆਂ ਨੂੰ ਓਪਰੇਪਣ ਦਾ ਅਹਿਸਾਸ ਕਰਾਉਣ ਦੀ ਘਟਨਾ ਵਾਪਰ ਗਈ ਹੈ। ਬਠਿੰਡਾ ਦੇ