ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜ਼ਰੂਰੀ ਐਡਵਾਈਜ਼ਰੀ ਜਾਰੀ
ਅੰਮ੍ਰਿਤਸਰ ਦੇ ਬਾਹਰ ਬਾਹਰ ਛੇਹਰਟਾ ਖੇਤਰ ਵਿਚ ਅੱਜ ਸਵੇਰੇ ਪਾਕਿਸਤਾਨ ਵਲੋਂ ਹਮਲੇ ਦੇ ਖਦਸ਼ੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਾਰੇ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਘਰ ਦੇ ਅੰਦਰ ਰਹਿਣ ਅਤੇ ਖਿੜਕੀਆਂ ਤੋਂ ਦੂਰ ਰਹਿਣ । ਲਾਈਟਾਂ ਬੰਦ ਰੱਖਣ ਅਤੇ ਖਿੜਕੀਆਂ