Punjab

ਪੰਜਾਬ ‘ਚ ਬਦਲਿਆ ਮੌਸਮ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਗਰਮੀ ਕਾਰਨ ਲੋਕ ਬੇਹਾਲ ਹੋਏ ਪਏ ਹਨ। ਪਰ ਪੰਜਾਬ ਵਿੱਚ ਹੁਣ ਮੌਸਮ ਨੇ ਆਪਣਾ ਮਿਜਾਜ਼ ਬਦਲਿਆ ਹੈ। ਪੰਜਾਬ ਵਿੱਚ ਅੱਜ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਕਰਵਾਈ ਹੈ। ਅਜਨਾਲਾ, ਅੰਮ੍ਰਿਤਸਰ ਅਤੇ ਲੁਧਿਆਣਾ ‘ਚ ਪਿਆ ਮੀਂਹ ਅਜਨਾਲਾ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਮੀਂਹ ਪੈਣ

Read More