ਦੇਸ਼ ਭਗਤ ਯੂਨੀਵਰਸਿਟੀ ਮਾਮਲੇ ‘ਚ ਗ੍ਰਹਿ ਮੰਤਰੀ ਤੱਕ ਪਹੁੰਚੀ ਚਿੱਠੀ…
ਮੰਡੀ ਗੋਬਿੰਦਗੜ੍ਹ : ਜੰਮੂ ਅਤੇ ਕਸ਼ਮੀਰ ਸਟੂਡੈਂਟ ਐਸੋਸੀਏਸ਼ਨ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੇਸ਼ ਭਗਤ ਯੂਨੀਵਰਸਿਟੀ, ਪੰਜਾਬ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਦੇ ਨਾਲ ਕੀਤੀ ਗਈ ਵਧੀਕੀ ਅਤੇ ਵਿਦਿਆਰਥੀਆਂ ਦੇ ਦਾਖਲੇ ਵਿੱਚ ਕੀਤੇ ਗਏ ਘੁਟਾਲੇ ਵਿੱਚ ਦਖਲ ਦੇਣ ਲਈ ਚਿੱਠੀ ਲਿਖੀ ਹੈ। ਐਸੋਸੀਏਸ਼ਨ ਨੇ ਚਿੱਠੀ ਵਿੱਚ ਲਿਖਿਆ ਕਿ ਪਿਛਲੇ ਚਾਰ ਪੰਜ ਦਿਨਾਂ ਤੋਂ ਦੇਸ਼