Punjab

ਸਾਬਕਾ ਫੌਜ ਮੁਖੀ ਨੇ ਭਾਜਪਾ ਦੇ ਪੱਲਾ ਫੜਿਆ

‘ਦ ਖ਼ਾਲਸ ਬਿਊਰੋ : ਫੌਜ ਦੇ ਸਾਬਕਾ ਮੁਖੀ ਜੇ ਜੇ ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਜੇ ਜੇ ਸਿੰਘ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਚੋਣ ਲੜੇ ਸਨ ਪਰ ਹਾਰ ਗਏ ਸਨ।

Read More