CM ਮਾਨ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ (2026) ਵਿਧਾਨ ਸਭਾ ‘ਚ ਕੀਤਾ ਪੇਸ਼
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੇਸ਼ ਕੀਤਾ। ਬਿੱਲ ਪਾਸ ਹੋਣ ਤੋਂ ਬਾਅਦ, ਇਸਨੂੰ ਰਾਜਪਾਲ ਕੋਲ ਭੇਜਿਆ ਜਾਵੇਗਾ। ਜੇਕਰ ਕਾਨੂੰਨ ਬਣ ਜਾਂਦਾ ਹੈ, ਤਾਂ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਵੱਧ ਤੋਂ ਵੱਧ ਉਮਰ ਕੈਦ
