ਪੰਜਾਬ ਡਰੱਗ ਕੇਸ ਮਾਮਲੇ ‘ਚ ਹਾਈਕੋਰਟ ਦਾ ਫੈਸਲਾ, ਜਗਦੀਸ਼ ਸਿੰਘ ਭੋਲਾ ਨੂੰ ਮਿਲੀ ਜ਼ਮਾਨਤ
ਰਾਂ ਕਰੋੜ ਰੁਪਏ ਦੇ ਡਰੱਗਜ਼ ਕੇਸ ਵਿਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਪਹਿਲਵਾਨ ਜਗਦੀਸ਼ ਭੋਲਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸੀਲਾਸ ਨਾਗੂ ਦੀ ਡਵੀਜ਼ਨ ਬੈਂਚ ਨੇ ਬੁਧਵਾਰ ਨੂੰ ਤਸਕਰੀ ਦੇ ਦੋ ਕੇਸਾਂ ਅਤੇ ਮਨੀ ਲਾਂਡਰਿੰਗ ਦੇ ਇਕ ਕੇਸ ਵਿਚ ਵੱਡੀ ਰਾਹਤ ਦਿੱਤੀ ਹੈ। ਭੋਲਾ ਨੂੰ ਪੰਜਾਬ ਅਤੇ ਹਰਿਆਣਾ