ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚੇ SGPC ਦੇ ਪ੍ਰਧਾਨ ਧਾਮੀ
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 22ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 23ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ। ਇਸੇ ਦੌਰਾਨ ਉਨ੍ਹਾਂ ਨੂੰ ਸਿਆਸੀ, ਧਾਰਮਿਕ ਅਤੇ ਪੰਥਕ ਆਗੂਆਂ ਦਾ ਸਾਥ ਮਿਲ ਰਿਹਾ ਹੈ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ