ਜੱਗੂ ਭਗਵਾਨਪੁਰੀਆ ਦੀ ਭਾਬੀ ਨੂੰ ਏਅਰਪੋਰਟ ਤੋਂ ਕੀਤਾ ਗਿਆ ਡਿਟੇਨ
ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਰਜਾਈ ਲਵਜੀਤ ਕੌਰ ਨੂੰ ਸੋਮਵਾਰ ਦੇਰ ਰਾਤ ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਡਿਟੈਨ ਕਰ ਲਿਆ ਗਿਆ। ਲਵਜੀਤ ਕੌਰ ਆਸਟ੍ਰੇਲੀਆ ਜਾਣ ਲਈ ਹਵਾਈ ਅੱਡੇ ‘ਤੇ ਪਹੁੰਚੀ ਸੀ। ਉਸ ਵਿਰੁੱਧ ਜਾਰੀ ਲੁੱਕ ਆਊਟ ਸਰਕੂਲਰ ਕਾਰਨ ਉਸ ਨੂੰ ਹਵਾਈ ਅੱਡੇ ‘ਤੇ ਹਿਰਾਸਤ ਵਿੱਚ ਲੈ ਲਿਆ ਗਿਆ। ਲਵਜੀਤ ਕੌਰ