India Punjab

ਕੌਣ ਕਰ ਰਿਹਾ ਹਰਿਆਣਾ ਦੇ ਗੁਰੂ ਘਰਾਂ ‘ਤੇ ਕਬਜ਼ਾ? ਡੱਲੇਵਾਲ ਨੇ ਕੀਤੀਆਂ ਸਖਤ ਟਿੱਪਣੀਆ

ਬਿਊਰੋ ਰਿਪੋਰਟ – ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਨੇ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਲਈ ਅਣਐਲਾਨੀ ਐਂਮਰਜੈਂਸੀ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੱਲ੍ਹ ਉਚਾਨਾ ਵਿਚ ਮਹਾਂਪੰਚਾਇਤ ਕੀਤੀ ਜਾ ਰਹੀ ਹੈ ਪਰ ਹਰਿਆਣਾ ਸਰਕਾਰ ਕਿਸਾਨਾਂ ਦੇ ਨਾਲ-ਨਾਲ ਗੁਰੂ ਘਰਾਂ ‘ਤੇ ਵੀ ਸਖਤੀ ਕਰ ਰਹੀ ਹੈ।  ਡੱਲੇਵਾਲ ਨੇ ਹਰਿਆਣਾ ਸਰਕਾਰ

Read More
India Punjab

ਕਿਸਾਨਾਂ ਦੀ ਹਰਿਆਣਾ ਪ੍ਰਸ਼ਾਸਨ ਦੇ ਨਾਲ ਭਾਜਪਾ ਨੂੰ ਸਖਤ ਚੇਤਾਵਨੀ! ਜੇ ਰੋਕਿਆ ਤਾਂ ਕਿਸਾਨ ਚੁੱਕਣਗੇ ਇਹ ਕਦਮ

ਬਿਊਰੋ ਰਿਪੋਰਟ – ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਨੇ ਦੱਸਿਆ ਕਿ 15 ਸਤੰਬਰ ਨੂੰ ਉਚਾਨਾ ਦਾਣਾ ਮੰਡੀ ਵਿੱਚ ਕਿਸਾਨ ਮਹਾਂ ਪੰਚਾਇਤ ਕੀਤੀ ਜਾਵੇਗੀ ਅਤੇ 22 ਸਤੰਬਰ ਨੂੰ ਪਿੱਪਲੀ ਵਿੱਚ ਵੀ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਤੋਂ ਕਿਸਾਨ ਇਨ੍ਹਾਂ ਮਹਾਂ ਪੰਚਾਇਤਾਂ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ ਪਰ ਹਰਿਆਣਾ

Read More
Punjab

ਰਵਨੀਤ ਬਿੱਟੂ ਨੇ ਕਿਸਾਨਾਂ ਤੇ ਕੀਤਾ ਵੱਡਾ ਵਾਰ, ਜਗਜੀਤ ਡੱਲੇਵਾਲ ਨੇ ਪਲਟਵਾਰ ਕਰ ਜਾਂਚ ਕਰਵਾਉਣ ਦੀ ਦਿੱਤੀ ਚਣੌਤੀ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਕਿਸਾਨਾਂ ‘ਤੇ ਇਲਜ਼ਾਮ ਲਗਾਇਆ ਹੈ ਕਿ ਕੁਝ ਕਿਸਾਨ ਆਗੂਆਂ ਨੂੰ ਵਿਦੇਸ਼ ਤੋਂ ਫੰਡਿੰਗ ਹੋ ਰਹੀ ਹੈ, ਜਿਸ ਦੀ ਵਜ੍ਹਾ ਕਰਕੇ ਉਹ ਪ੍ਰਦਰਸ਼ਨ ਕਰ ਰਹੇ ਹਨ। ਉਹ ਆਪਣੇ ਨਿੱਜੀ ਹਿੱਤ ਲਈ ਅਜਿਹਾ ਕੰਮ ਕਰ ਰਹੇ ਹਨ। ਦੇਸ਼ ਦੇ ਕਿਸਾਨ ਪ੍ਰਧਾਨ ਮੰਤਰੀ ਮੋਦੀ ਦੇ ਕੰਮ ਤੋਂ ਖੁਸ਼

Read More
India Punjab

ਕਿਸਾਨਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਕੇਂਦਰ ਸਰਕਾਰ ਨੂੰ ਘੇਰਨ ਦੀ ਦੱਸੀ ਰਣਨੀਤੀ

ਬਜਟ ਇਜਲਾਸ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਕਿਸਾਨਾਂ ਦੇ ਡੈਲੀਗੇਸ਼ਨ ਲੋਕਸਭਾ ਵਿੱਚ ਆਗੂ ਵਿਰੋਧੀ ਧਿਰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦੇ ਲਈ ਪਹੁੰਚੇ। ਪਰ ਇਸ ਦੌਰਾਨ ਕਾਫੀ ਵਿਵਾਦ ਵੀ ਹੋਇਆ,ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਐਕਾਉਂਟ ਤੇ ਦੱਸਿਆ ਕਿ

Read More
India Punjab

ਬਜਟ ਤੋਂ ਪਹਿਲਾਂ ਕਿਸਾਨ ਪਹੁੰਚੇ ਦਿੱਲੀ! BJP ਨੂੰ ਘੇਰਨ ਦੀ ਰਣਨੀਤੀ ਤਿਆਰ!

ਬਿਉਰੋ ਰਿਪੋਰਟ – ਕੇਂਦਰੀ ਬਜਟ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਦਿੱਲੀ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਐੱਮਪੀ ਡਾਕਟਰ ਅਮਰ ਸਿੰਘ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੌਜੂਦ ਸਨ। ਕਿਸਾਨ ਆਗੂਆਂ ਨੇ

Read More
India Punjab

ਮੋਦੀ ਸਰਕਾਰ ਦੀ ਸਾੜੀ ਜਾਵੇਗੀ ਅਰਥੀ, ਇਸ ਦਿਨ ਹੋਵੇਗਾ ਟਰੈਕਟਰ ਮਾਰਚ, ਕਿਸਾਨ ਲੀਡਰਾਂ ਕੀਤਾ ਐਲਾਨ

ਬਿਉਰੋ ਰਿਪੋਰਟ – ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਰੋਕਣ ਵਾਲੇ ਪੁਲਿਸ ਅਫਸਰਾਂ ਨੂੰ ਸਨਮਾਨਿਤ ਕਰਨ ਦਾ ਜਿਹੜਾ ਫੈਸਲਾ ਲਿਆ ਹੈ ਇਸ ਦਾ ਕਿਸਾਨਾਂ ਦੇ ਵੱਲੋਂ ਸਖਤ ਵਿਰੋਧ ਕੀਤਾ ਗਿਆ ਹੈ। ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜਿਨ੍ਹਾਂ ਪੁਲਿਸ ਅਫਸਰਾਂ ਨੇ ਕਿਸਾਨਾਂ ‘ਤੇ ਗੋਲੀਆਂ ਚਲਾ ਕੇ ਤਸ਼ੱਸ਼ਦ ਕੀਤਾ ਹੈ,

Read More
India Punjab

ਕੀ ਸਰਕਾਰ ਨੇ ਬਣਾਏ ਕਈ ਕਿਸਾਨ ਸੰਗਠਨ? ਜਗਜੀਤ ਡੱਲੇਵਾਲ ਨੇ ਲਗਾਏ ਵੱਡੇ ਅਰੋਪ

ਸੀਨੀਅਰ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਇਕ ਅਖ਼ਬਾਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਹਰਿਆਣਾ ਸਰਕਾਰ ਕੁਝ ਕਿਸਾਨ ਸੰਗਠਨਾਂ ਨੂੰ ਬੁਲਾ ਕੇ ਕਿਸਾਨ ਅੰਦੋਲਨ ਲਈ ਚਰਚਾ ਕਰ ਰਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਪੁੱਛਿਆ ਕਿ ਜੇਕਰ ਉਹ ਇੰਨੇ ਹੀ ਸੁਹਿਰਦ ਸਨ ਤਾਂ ਜਦੋਂ ਤੋਂ ਕਿਸਾਨ ਅੰਦੋਲਨ ਚਲਾ ਰਹੇ ਹਨ ਉਸ

Read More
India Punjab

ਐਸ.ਕੇ.ਐਮ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 14 ਜੁਲਾਈ ਨੂੰ ਖਨੌਰੀ ਬਾਰਡਰ ਉੱਪਰ ਸੱਦੀ ਗਈ ਐਮਰਜੈਂਸੀ ਮੀਟਿੰਗ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਐਮਰਜੈਂਸੀ ਮੀਟਿੰਗ ਖਨੌਰੀ ਬਾਰਡਰ ਉੱਪਰ ਸੂਬਾ ਪ੍ਰਧਾਨ  ਜਗਜੀਤ ਸਿੰਘ ਡੱਲੇਵਾਲ, ਜਸਵੀਰ ਸਿੰਘ ਸਿੱਧੂਪੁਰ, ਕਾਕਾ ਸਿੰਘ ਕੋਟੜਾ, ਮੇਹਰ ਸਿੰਘ ਥੇੜੀ, ਮਾਨ ਸਿੰਘ ਰਾਜਪੁਰਾ ਦੀ ਪ੍ਰਧਾਨਗੀ ਵਿੱਚ ਹੋਈ। ਇਸ ਸਮੇਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਹਾਈਕੋਰਟ ਨੇ

Read More